Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Biᴺn(i). ਜਾਣ ਕੇ। knowing.
ਉਦਾਹਰਨ:
ਇਕੁ ਬਿੰਨਿ ਦੁਗਣ ਜੁ ਤਉ ਰਹੈ ਜਾ ਸੁਮੰਤ੍ਰਿ ਮਾਨਵਹਿ ਲਹਿ ॥ Sava-eeay of Guru Amardas, 14:5 (P: 1395).

SGGS Gurmukhi-English Dictionary
[Var.] From Bina
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਕ੍ਰਿ. ਵਿ. ਗ੍ਯਾਤਾ (ਗ੍ਯਾਨੀ) ਹੋਕੇ. ਜਾਣਕੇ. ਦੇਖੋ- ਬਿੰਨ. “ਇਕੁ ਬਿੰਨਿ ਦੁਗਣ ਜੁਤਉ ਰਹੈ ਜਾਸੁ ਮੰਤ੍ਰਿ ਮਾਨਵਹਿ ਲਹਿ.” (ਸਵੈਯੇ ਮਃ ੩ ਕੇ) ਜਿਸ ਦੇ ਮੰਤ੍ਰ ਨੂੰ ਪ੍ਰਾਪਤ ਕਰਕੇ ਪੁਰਖ ਇੱਕ ਦਾ ਗ੍ਯਾਨੀ ਹੋਇਆ, ਦ੍ਵੈਤ (ਸੰਸਾਰ) ਵਿੱਚ ਜੁੜਿਆ ਰਹਿਂਦਾ ਹੈ. ਭਾਵ- ਦੁਨੀਆਂ ਛੱਡ ਕੇ ਸੰਨ੍ਯਾਸੀ ਨਹੀਂ ਹੁੰਦਾ, ਅਰਥਾਤ- ਰਾਜਜੋਗ ਭੋਗਦਾ ਹੈ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits