Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Mar-hat. ਸ਼ਮਸ਼ਾਨ ਭੂਮੀ, ਮਰਘਾਟ। cremating ground, crematorium.
ਉਦਾਹਰਨ:
ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ ਇਕੇਲਾ ਜਾਇ ॥ Raga Kedaaraa, Kabir, 6, 1:2 (P: 1124).

Mahan Kosh Encyclopedia

ਸੰ. ਮ੍ਰਿਤਘੱਟ. ਨਾਮ/n. ਮੁਰਦਾਘਾਟ. ਨਦੀ ਕਿਨਾਰੇ ਮੁਰਦਾ ਫੂਕਣ ਦੀ ਥਾਂ। 2. ਸ਼ਮਸ਼ਾਨ. ਮੁਰਦੇ ਜਲਾਉਣ ਦੀ ਥਾਂ. “ਮਰਹਟ ਲਗਿ ਸਭੁ ਲੋਗ ਕੁਟੰਬੁ.” (ਕੇਦਾ ਕਬੀਰ) “ਤੇ ਘਰ ਮਰਹਟ ਸਾਰਖੇ, ਭੂਤ ਬਸਹਿ ਤਿਨ ਮਾਹਿ.” (ਸ. ਕਬੀਰ).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits