Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Mahāḏe-u. ਸ਼ਿਵ। Shivji, one of the diety of hindu mythology.
ਉਦਾਹਰਨ:
ਬ੍ਰਹਮਾ ਬਿਸਨੁ ਮਹਾਦੇਉ ਮੋਹਿਆ ॥ Raga Aaasaa 5, 96, 2:2 (P: 394).

SGGS Gurmukhi-English Dictionary
[P. n.] Shiva (Sk. Mahadeva).
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

(ਮਹਾਦੇਵ) ਵਿ. ਮਹਾ (ਵਡਾ) ਦੇਵਤਾ. ਮਹਾਦੇਵ। 2. ਨਾਮ/n. ਕਰਤਾਰ ਪਾਰਬ੍ਰਹਮ। 3. ਸ਼ਿਵ. “ਮਹਾਦੇਉ ਗੁਣ ਰਵੈ ਸਦਾ ਜੋਗੀ.” (ਸਵੈਯੇ ਮਃ ੧ ਕੇ) “ਮਹਾਦੇਵ ਕੋ ਕਹਿਤ ਸਦਾਸਿਵ। ਨਿਰੰਕਾਰ ਕਾ ਚੀਨਤ ਨਹਿ ਭਿਵ.” (ਚੌਪਈ) 4. ਸ਼੍ਰੀ ਗੁਰੂ ਰਾਮਦਾਸ ਜੀ ਦਾ ਮਝਲਾ ਸੁਪੁਤ੍ਰ, ਜੋ ੪ ਹਾੜ ਸੰਮਤ ੧੬੧੭ ਨੂੰ ਬੀਬੀ ਭਾਨੀ ਦੇ ਉਦਰ ਤੋਂ ਜਨਮਿਆ, ਅਤੇ ਸੰਮਤ ੧੬੬੨ ਵਿੱਚ ਗੋਇੰਦਵਾਲ ਸਮਾਇਆ. ਇਹ ਕਰਣੀਵਾਲਾ ਆਤਮਗ੍ਯਾਨੀ ਮਹਾਪੁਰੁਸ਼ ਸੀ। 5. ਦੇਖੋ- ਗੁਰੁਬਖਸ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits