Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 1 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Lā-i-ā. ਜੋੜਿਆ/ਸਬੰਧਤ ਕੀਤਾ ਹੈ। connect. “ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥” ਸਿਰੀ ੫, ੮੦, ੧:੧ (੪੫) “ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਨ ਸਕੈ ਬਿਨੁ ਹਰਿ ਕਾ ਲਾਇਆ ॥” (ਭਾਵ ਚੰਭੜਾਇਆ) ਗਉ ੪, ੫੧, ੪:੨ (੧੬੮) “ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ ਜਿਨਿ ਵਿਛੁੜਿਆ ਹਰਿ ਗਲਿ ਲਾਇਆ ॥” (ਭਾਵ ਮਿਲਾਇਆ) ਗਉ ੪, ੬੩, ੨:੨ (੧੭੨).

.

© SriGranth.org, a Sri Guru Granth Sahib resource, all rights reserved.
See Acknowledgements & Credits