Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Lābẖai. ਲਭਿਆ, ਪ੍ਰਾਪਤ ਹੋਇਆ। found out. “ਤਉ ਲਉ ਮਹਲਿ ਨ ਲਾਭੈ ਜਾਨ ॥” ਗਉ ਕਬ, ਵਾ ੮:੨ (੩੪੫).
|
Mahan Kosh Encyclopedia |
ਲਭਦਾ ਹੈ. ਪ੍ਰਾਪਤ ਕਰਦਾ ਹੈ. “ਗੁਰਪਰਸਾਦਿ ਰਤਨੁ ਹਰਿ ਲਾਭੈ.” (ਆਸਾ ਮਃ ੧). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|