Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Lāv. ਵਿਆਹ ਸਮੇਂ ਅਗਨ-ਕੁੰਡ ਅਥਵਾ ਗੁਰੂ ਗ੍ਰੰਥ ਸਾਹਿਬ ਦੁਆਲੇ ਲਿਆ ਜਾਂਦਾ ਫੇਰਾ। One round of sacred place at the time of marriage. “ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥” ਸੂਹੀ ੪, ਛੰਤ ੨, ੧:੬ (੭੭੩).

SGGS Gurmukhi-English Dictionary
[P. n.] The circumambulation of the bridgegroom and bride around Guru Granth Sahib, the round
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਸੰ. ਨਾਮ/n. ਤੋੜਨ ਦੀ ਕ੍ਰਿਯਾ. ਦੇਖੋ- ਲੂ ਧਾ। 2. ਵਿਆਹ ਸਮੇਂ ਦੀ ਪਰਿਕ੍ਰਮਾ (ਫੇਰਾ), ਜਿਸ ਦ੍ਵਾਰਾ ਪਿਤਾ ਦੇ ਘਰ ਨਾਲੋਂ ਸੰਬੰਧ ਤੋੜਕੇ, ਪਤਿ ਨਾਲ ਜੋੜਿਆ ਜਾਂਦਾ ਹੈ. “ਹਰਿ ਪਹਿਲੜੀ ਲਾਵ.” (ਸੂਹੀ ਛੰਤ ਮਃ ੪).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits