Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 1 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Laihi. 1. ਲੈਂਦਾ ਹੈਂ। aux verb. “ਤੁਧੁ ਭਾਵਨਿ ਸੋਹਾਗਣੀ ਅਪਣੀ ਕਿਰਪਾ ਲੈਹਿ ਸਵਾਰਿ ॥” ਸਿਰੀ ੧, ਅਸ ੨, ੧*:੨ (੫੪). 2. ਲਈਏ। xxx. “ਸੁਣਿ ਸਖੀਏ ਮਿਲਿ ਉਦਮੁ ਕਰੇਹਾ ਮਨਾਇ ਲੈਹਿ ਹਰਿ ਕੰਤੈ ॥” ਗਉ ੫, ੪, ੧:੧ (੨੪੯). 3. ਲਵੇਂ। xxx. “ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥” ਸੂਹੀ ੩, ਵਾਰ ੨ ਸ, ੩, ੧:੧ (੭੮੫).

.

© SriGranth.org, a Sri Guru Granth Sahib resource, all rights reserved.
See Acknowledgements & Credits