Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Vājā. ਸਾਜ਼। instrument. “ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥” (ਧੌਂਸਾ) ਸਿਰੀ ੧, ੭, ੩:੩ (੧੬).

SGGS Gurmukhi-English Dictionary
[P. n.] Musical instrument
SGGS Gurmukhi-English Data provided by Harjinder Singh Gill, Santa Monica, CA, USA.

English Translation
n.m. musical instrument esp. wind instrument such as trumpet, clarinet and harmonium; band, orchestra.

Mahan Kosh Encyclopedia

ਨਾਮ/n. ਵਾਦ੍ਯ. ਸਾਜ. ਵਾਦਿਤ੍ਰ. “ਵਾਜਾ ਮਤਿ, ਪਖਾਵਜ ਭਾਉ.” (ਆਸਾ ਮਃ ੧) ਦੇਖੋ- ਪੰਚ ਸਬਦ। 2. ਸੰਗੀਤ ਵਿੱਚ ਛੀ ਪ੍ਰਕਾਰ ਦੇ ਵਾਜੇ ਇਹ ਭੀ ਲਿਖੇ ਹਨ-
ਏਕਹਸ੍ਤ- ਜੋ ਇੱਕ ਹੱਥ ਨਾਲ ਵਜਾਇਆ ਜਾਵੇ. ਇੱਕਤਾਰਾ ਤਾਨਪੂਰਾ ਆਦਿ.
ਦ੍ਵਿਹਸ੍ਤ- ਜੋ ਦੋ ਹੱਥਾਂ ਨਾਲ ਵਜਾਈਏ. ਮ੍ਰਿਦੰਗ ਪਖਾਵਜ ਵੀਣਾ ਆਦਿ.
ਕੁਡ੍ਯਾਘਾਤ- ਜੋ ਡੰਕੇ ਨਾਲ ਵਜਾਇਆ ਜਾਵੇ. ਨਗਾਰਾ ਢੋਲ ਆਦਿ.
ਧਨੁਰਾਘਰਸ਼- ਜੋ ਕਮਾਣ ਦੀ ਸ਼ਕਲ ਦੇ ਵਾਲਾਂ ਦੇ ਗੁਜ ਨਾਲ ਵਜਾਈਏ. ਸਾਰੰਗੀ ਸਰੰਦਾ ਤਾਊਸ ਆਦਿ.
ਹੂਤਕਾਰ- ਜੋ ਮੂੰਹ ਦੀ ਫੂਕ ਨਾਲ ਵਜਾਇਆ ਜਾਵੇ. ਨਫੀਰੀ ਮੁਰਲੀ ਆਦਿ.
ਬਹੁਰੰਗੀਕ- ਜੋ ਪਰਸਪਰ ਤਾੜਨ ਤੋਂ ਬੱਜੇ. ਝਾਂਝ ਖੜਤਾਲ ਆਦਿ. ਦੇਖੋ- ਸਾਜ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits