Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Sankāḏ(i). ਸਨਕ ਆਦਿ, ਸਨਕ ਤੇ ਉਸ ਦੇ ਹੋਰ ਭਰਾ, ਦੇਵ ਕੁਮਾਰ। Sanak etc., Sanak and his four brothers.
ਉਦਾਹਰਨ:
ਸਿਵ ਸਨਕਾਦਿ ਜਾਸੁ ਗੁਨ ਗਾਵਹਿ ਤਾਸੁ ਬਸਹਿ ਮੋਰੇ ਪ੍ਰਾਨਾਨਾਂ ॥ Raga Gaurhee, Kabir, 74, 1:2 (P: 339).

Mahan Kosh Encyclopedia

(ਸਨਕਾਦਿਕ) ਨਾਮ/n. ਸਨਕ ਹੈ ਜਿਨ੍ਹਾਂ ਦੇ ਮੁੱਢ, ਐਸੇ ਬ੍ਰਹਮਾ ਦੇ ਮਾਨਸਿਕ ਚਾਰ ਪੁਤ੍ਰ ਅਰਥਾਤ- ਸਨਕ, ਸਨੰਦਨ, ਸਨਾਤਨ ਅਤੇ ਸਨਤ ਕੁਮਾਰ. “ਬ੍ਰਹਮਾਦਿਕ ਸਨਕਾਦਿਕ ਸਨਕ ਸਨੰਦਨ ਸਨਾਤਨ ਸਨਤਕੁਮਾਰ, ਤਿਨ ਕਉ ਮਹਲੁ ਦੁਲਭਾਵਉ.” (ਆਸਾ ਮਃ ੫).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits