Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Samā-i-ḏā. ਲੀਨ ਹੋ ਜਾਂਦਾ ਹੈ, ਮਿਲ ਜਾਂਦਾ ਹੈ। merges. ਉਦਾਹਰਨ: ਚੰਦੁ ਸੂਰਜੁ ਦੁਇ ਦੀਪਕ ਰਾਖੇ ਸਸਿ ਘਰਿ ਸੂਰੁ ਸਮਾਇਦਾ ॥ Raga Maaroo 1, Solhaa 13, 6:3 (P: 1033). ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ ਸਮਾਇਦਾ ॥ Raga Maaroo 1, Solhay, 16, 9:3 (P: 1037).
|
|