Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Sirjanhārā. ਸਿਰਜਣ ਵਾਲਾ, ਰਚਨਹਾਰ, ਕਰਤਾ, ਪੈਦਾ ਕਰਨ ਵਾਲਾ, ਕਰਤਾਰ। the creator. ਉਦਾਹਰਨ: ਭਗਤਾ ਕੀ ਟੇਕ ਤੂੰ ਸੰਤਾ ਕੀ ਓਟ ਤੂੰ ਸਚਾ ਸਿਰਜਨਹਾਰਾ ॥ Raga Soohee 5, 47, 1:1 (P: 746).
|
|