Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 2 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Suṯai. 1. ਸਉਣ ਨਾਲ। 2. ਪੁਤਰ ਨੂੰ। 1. sleeps. 2. to the son.
ਉਦਾਹਰਨਾ:
1. ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥ Raga Sireeraag 7, 4:2 (P: 17).
2. ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸ ਜਾਇ ॥ Raga Soohee 4, 8, 1:2 (P: 733).

Mahan Kosh Encyclopedia

(ਸੁਤੇ, ਸੁਤੈਸਿੱਧ) ਦੇਖੋ- ਸੁਤਹ ਅਤੇ ਸੁਤਹਸਿੱਧ. “ਸੁਤੈ ਕ੍ਰਿਤ੍ਯ ਕੋ ਕਰਤ ਨਿਸੰਕ.” (ਨਾਪ੍ਰ) 2. ਸੁਤੈ ਦਾ ਅਰਥ ਸੌਣ ਨਾਲ (ਸ਼ਯਨ ਸੇ) ਭੀ ਹੈ. “ਜਿਤੁ ਸੁਤੈ ਤਨੁ ਪੀੜੀਐ.” (ਸ੍ਰੀ ਮਃ ੧).

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits