Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Sūḏ. ਚੌਥਾ ਵਰਣ, ਨੀਵੀਂ ਜਾਤ। low caste, untouchable.
ਉਦਾਹਰਨ:
ਤੁਮ ਕਤ ਬ੍ਰਾਹਮਣ ਹਮ ਕਤ ਸੂਦ ॥ Raga Gaurhee, Kabir, 7, 3:1 (P: 324).

SGGS Gurmukhi-English Dictionary
[Sk. n.] Shudar
SGGS Gurmukhi-English Data provided by Harjinder Singh Gill, Santa Monica, CA, USA.

English Translation
(1) n.m. interest, profit on cash loan, rate of interest. (2) n.m.adj. name of a Khatri subcaste; its member.

Mahan Kosh Encyclopedia

ਵੈਸ਼੍ਯ ਵਰਣ ਦੀ ਇੱਕ ਜਾਤਿ। 2. ਸੰ. सुद्. ਧਾ. ਟਪਕਣਾ. ਚੁਇਣਾ. ਪਵਿਤ੍ਰ ਕਰਨਾ. ਅਮਾਨਤ ਰੱਖਣਾ. ਘਾਉ ਕਰਨਾ. ਫੱਟਣਾ. ਬਚਨ ਦੇਣਾ. ਮਾਰਨਾ। 3. ਨਾਮ/n. ਰਸੋਈਆ. ਲਾਂਗਰੀ। 4. ਪਾਪ. ਗੁਨਾਹ। 5. ਡਿੰਗ. ਰਸੋਈਖਾਨੇ ਦਾ ਦਾਰੋਗਾ। 6. ਸੰ. ਸ਼ੂਦ੍ਰ. ਚੌਥਾ ਵਰਣ. “ਖਤ੍ਰੀ ਬ੍ਰਾਹਮਣ ਸੂਦ ਵੈਸ.” (ਸੂਹੀ ਮਃ ੫) 7. ਫ਼ਾ. [سُود] ਨਫ਼ਾ. ਲਾਭ। 8. ਵਿਆਜ. “ਨਿਤ ਸਉਦਾ ਸੂਦ ਕੀਚੈ ਬਹੁ ਭਾਂਤਿ ਕਰ.” (ਗਉ ਮਃ ੪) ਮੁਸਲਮਾਨਾਂ ਦੇ ਮਤ ਵਿੱਚ ਸੂਦ ਲੈਣਾ ਹਰਾਮ ਹੈ. ਦੇਖੋ- ਕੁਰਾਨ ਸੂਰਤ ਬਕਰ, ਆਯਤ ੨੭੫. ਹਿੰਦੂਮਤ ਵਿੱਚ ਸੂਦ ਲੈਣਾ ਵਿਧਾਨ ਹੈ. ਗੋਤਮ ਰਿਖੀ ਦੇ ਮਤ ਅਨੁਸਾਰ ਅਸਲ ਰਕਮ ਦਾ ਵੀਹਵਾਂ ਹਿੱਸਾ ਹਰ ਮਹੀਨੇ ਸੂਦ ਲੈਣਾ ਵਾਜਬ ਹੈ. ਮਨੂ ਦੇ ਹਿਸਾਬ ਨਾਲ ਗਿਣੀਏ ਤਦ ਸਵਾ ਰੁਪਯਾ ਸੈਂਕੜਾ ਮਹੀਨੇ ਪਿੱਛੇ ਬੈਠਦਾ ਹੈ. ਦੇਖੋ- ਵਿਆਜ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits