Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
har(i)baᴺs. ਗੁਰੂ ਅਰਜਨ ਸਾਹਿਬ ਦੇ ਦਰਬਾਰ ਵਿਚ ਆਉਣ ਵਾਲਾ ਇਕ ਭੱਟ ਜਿਸ ਦੇ ਸਵਯੈ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ। One of the Bhats who came in the court of Guru Arjan.
ਉਦਾਹਰਨ:
ਹਰਿਬੰਸ ਜਗਤਿ ਜਸੁ ਸੰਚਰ੍ਯ੍ਯਉ ਸੁ ਕਵਣੁ ਕਹੈ ਸ੍ਰੀ ਗੁਰੁ ਮੁਯਉ ॥ Sava-eeay of Guru Arjan Dev, haribans, 1:6 (P: 1409).

SGGS Gurmukhi-English Dictionary
Name of one of the bards, whose verses are included in Guru Granth Sahib
SGGS Gurmukhi-English Data provided by Harjinder Singh Gill, Santa Monica, CA, USA.

Mahan Kosh Encyclopedia

ਦੇਖੋ- ਹਰਿਵੰਸ਼। 2. ਇੱਕ ਭੱਟ, ਜੋ ਸਤਿਗੁਰੂ ਅਰਜਨ ਦੇਵ ਜੀ ਦਾ ਸਿੱਖ ਹੋਇਆ. ਇਸ ਦੀ ਰਚਨਾਂ ਭੱਟਾਂ ਦੇ ਸਵੈਯਾਂ ਵਿੱਚ ਹੈ. “ਹਰਿਬੰਸ ਜਗਤਿ ਜਸੁ ਸੰਚਰ੍ਯਉ.” (ਸਵੈਯੇ ਮਃ ੫ ਕੇ) 3. ਇੱਕ ਤਪਾ, ਜੋ ਪੰਜਵੇਂ ਸਤਿਗੁਰੂ ਜੀ ਦਾ ਸਿੱਖ ਹੋਕੇ ਆਤਮਗ੍ਯਾਨ ਨੂੰ ਪ੍ਰਾਪਤ ਹੋਇਆ. ਇਹ ਭਾਈ ਗੁਰੁਦਾਸ ਜੀ ਦਾ ਪਰਮ ਭਗਤ ਸੀ. ਭਾਈ ਗੁਰੁਦਾਸ ਜੀ ਦੀ ਬਾਣੀ ਦਾ ਇਹ ਖਾਸ ਕਰਕੇ ਬਹੁਤ ਪ੍ਰਚਾਰ ਕਰਦਾ ਰਿਹਾ। 3. ਇੱਕ ਤਪਾ, ਜੋ ਗੁਰੂ ਅਰਜਨ ਦੇਵ ਦਾ ਸਿੱਖ ਸੀ। 4. ਦੇਖੋ- ਹਰਬੰਸ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits