Amirt KeertanLanguage:  Go Home

1.ਇੜਾ ਪਿੰਗੁਲਾ ਅਉਰ ਸੁਖਮਨਾ ਤੀਨਿ ਬਸਹਿ ਇਕ ਠਾਈ ॥
2.ਇਨਿ ਬਿਧਿ ਕੁਸਲ ਹੋਤ ਮੇਰੇ ਭਾਈ ॥
3.ਇਨ੍ਹ੍ਹਿ ਮਾਇਆ ਜਗਦੀਸ ਗੁਸਾਈ ਤੁਮ੍ਹ੍ਹਰੇ ਚਰਨ ਬਿਸਾਰੇ ॥
4.ਇਨ੍ਹ੍ਹ ਸਿਉ ਪ੍ਰੀਤਿ ਕਰੀ ਘਨੇਰੀ ॥
5.ਇੰਦੁ ਵਰਸੈ ਕਰਿ ਦਇਆ ਲੋਕਾਂ ਮਨਿ ਉਪਜੈ ਚਾਉ ॥
6.ਇੰਦ੍ਰ ਲੋਕ ਸਿਵ ਲੋਕਹਿ ਜੈਬੋ ॥
7.ਇਛਾ ਮਨ ਕੀ ਪੂਰੀਐ ਜਪੀਐ ਸੁਖ ਸਾਗਰੁ ॥
8.ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥
9.ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥
10.ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥
11.ਇਕੋ ਆਪਿ ਫਿਰੈ ਪਰਛੰਨਾ ॥
12.ਇਕੁ ਮਨੁ ਇਕੁ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥
13.ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥
14.ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥
15.ਇਕੁ ਖਿਨੁ ਹਰਿ ਪ੍ਰਭਿ ਕਿਰਪਾ ਧਾਰੀ ਗੁਨ ਗਾਏ ਰਸਕ ਰਸੀਕ ॥
16.ਇਕੁ ਸਜਣੁ ਸਭਿ ਸਜਣਾ ਇਕੁ ਵੈਰੀ ਸਭਿ ਵਾਦਿ ॥
17.ਇਕਿ ਵਣ ਖੰਡਿ ਬੈਸਹਿ ਜਾਇ ਸਦੁ ਨ ਦੇਵਹੀ ॥
18.ਇਕਿ ਰਤਨ ਪਦਾਰਥ ਵਣਜਦੇ ਇਕਿ ਕਚੈ ਦੇ ਵਾਪਾਰਾ ॥
19.ਇਕਿ ਮਾਸਹਾਰੀ ਇਕਿ ਤ੍ਰਿਣੁ ਖਾਹਿ ॥
20.ਇਕਿ ਪਿਰੁ ਰਾਵਹਿ ਆਪਣਾ ਹਉ ਕੈ ਦਰਿ ਪੂਛਉ ਜਾਇ ॥
21.ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ ॥
22.ਇਕਿ ਜੈਨੀ ਉਝੜ ਪਾਇ ਧੁਰਹੁ ਖੁਆਇਆ ॥
23.ਇਕਿ ਗਾਵਤ ਰਹੇ ਮਨਿ ਸਾਦੁ ਨ ਪਾਇ ॥
24.ਇਕਿ ਕੰਦ ਮੂਲੁ ਚੁਣਿ ਖਾਹਿ ਵਣ ਖੰਡਿ ਵਾਸਾ ॥
25.ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥
26.ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥
27.ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥
28.ਇਕਿ ਆਵਹਿ ਇਕਿ ਜਾਵਹਿ ਆਈ ॥
29.ਇਕਿ ਆਪਣੀ ਸਿਫਤੀ ਲਾਇਅਨੁ ਦੇ ਸਤਿਗੁਰ ਮਤੀ ॥
30.ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥
31.ਇਕਨਾ ਮਰਣੁ ਨ ਚਿਤਿ ਆਸ ਘਣੇਰਿਆ ॥
32.ਇਕਨਾ ਗਲੀਂ ਜੰਜੀਰ ਬੰਦਿ ਰਬਾਣੀਐ ॥
33.ਇਕਤੁ ਪਤਰਿ ਭਰਿ ਉਰਕਟ ਕੁਰਕਟ ਇਕਤੁ ਪਤਰਿ ਭਰਿ ਪਾਨੀ ॥
34.ਇਕ ਮਨਿ ਪੁਰਖੁ ਨਿਰੰਜਨੁ ਧਿਆਵਉ ॥
35.ਇਕ ਮਨਿ ਪੁਰਖੁ ਧਿਆਇ ਬਰਦਾਤਾ ॥
36.ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥
37.ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ ॥
38.ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥
39.ਇਹੁ ਮਨੂਆ ਦ੍ਰਿੜੁ ਕਰਿ ਰਖੀਐ ਗੁਰਮੁਖਿ ਲਾਈਐ ਚਿਤੁ ॥
40.ਇਹੁ ਮਨੂਆ ਖਿਨੁ ਨ ਟਿਕੈ ਬਹੁ ਰੰਗੀ ਦਹ ਦਹ ਦਿਸਿ ਚਲਿ ਚਲਿ ਹਾਢੇ ॥
41.ਇਹੁ ਮਨੁ ਗਿਰਹੀ ਕਿ ਇਹੁ ਮਨੁ ਉਦਾਸੀ ॥
42.ਇਹੁ ਮਨੁ ਕੇਤੜਿਆ ਜੁਗ ਭਰਮਿਆ ਥਿਰੁ ਰਹੈ ਨ ਆਵੈ ਜਾਇ ॥
43.ਇਹੁ ਧਨੁ ਮੇਰੇ ਹਰਿ ਕੋ ਨਾਉ ॥
44.ਇਹੁ ਧਨੁ ਸਰਬ ਰਹਿਆ ਭਰਪੂਰਿ ॥
45.ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥
46.ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥
47.ਇਹੁ ਤਨੁ ਧਰਤੀ ਬੀਜੁ ਕਰਮਾ ਕਰੋ ਸਲਿਲ ਆਪਾਉ ਸਾਰਿੰਗਪਾਣੀ ॥
48.ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥
49.ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥
50.ਇਹੁ ਜਲੁ ਸਭ ਤੈ ਵਰਸਦਾ ਵਰਸੈ ਭਾਇ ਸੁਭਾਇ ॥
51.ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥
52.ਇਹੁ ਜਗੁ ਆਪਿ ਉਪਾਇਓਨੁ ਕਰਿ ਚੋਜ ਵਿਡਾਨੁ ॥
53.ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥
54.ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥
55.ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥
56.ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥
57.ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥
58.ਇਹੀ ਹਮਾਰੈ ਸਫਲ ਕਾਜ ॥
59.ਇਹ ਲੋਕੇ ਸੁਖੁ ਪਾਇਆ ॥
60.ਇਹ ਨੀਸਾਣੀ ਸਾਧ ਕੀ ਜਿਸੁ ਭੇਟਤ ਤਰੀਐ ॥
61.ਇਹ ਜਗਿ ਮੀਤੁ ਨ ਦੇਖਿਓ ਕੋਈ ॥
62.ਇਸੁ ਪਾਨੀ ਤੇ ਜਿਨਿ ਤੂ ਘਰਿਆ ॥
63.ਇਸੁ ਤਨ ਮਨ ਮਧੇ ਮਦਨ ਚੋਰ ॥
64.ਇਸੁ ਜੁਗ ਮਹਿ ਭਗਤੀ ਹਰਿ ਧਨੁ ਖਟਿਆ ਹੋਰੁ ਸਭੁ ਜਗਤੁ ਭਰਮਿ ਭੁਲਾਇਆ ॥
65.ਇਸੁ ਜੁਗ ਮਹਿ ਨਾਮੁ ਨਿਧਾਨੁ ਹੈ ਨਾਮੋ ਨਾਲਿ ਚਲੈ ॥
66.ਇਸੁ ਜੁਗ ਕਾ ਧਰਮੁ ਪੜਹੁ ਤੁਮ ਭਾਈ ॥
67.ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥
68.ਇਸੁ ਜਗ ਮਹਿ ਸੰਤੀ ਧਨੁ ਖਟਿਆ ਜਿਨਾ ਸਤਿਗੁਰੁ ਮਿਲਿਆ ਪ੍ਰਭੁ ਆਇ ॥
69.ਇਸੁ ਗੁਫਾ ਮਹਿ ਅਖੁਟ ਭੰਡਾਰਾ ॥
70.ਇਸੁ ਗੜ ਮਹਿ ਹਰਿ ਰਾਮ ਰਾਇ ਹੈ ਕਿਛੁ ਸਾਦੁ ਨ ਪਾਵੈ ਧੀਠਾ ॥
71.ਇਸਤਰੀ ਪੁਰਖੈ ਬਹੁ ਪ੍ਰੀਤਿ ਮਿਲਿ ਮੋਹੁ ਵਧਾਇਆ ॥
72.ਇਸਤ੍ਰੀ ਪੁਰਖੈ ਅਤਿ ਨੇਹੁ ਬਹਿ ਮੰਦੁ ਪਕਾਇਆ ॥
73.ਇਆਨੜੀਏ ਮਾਨੜਾ ਕਾਇ ਕਰੇਹਿ ॥


© SriGranth.org, a Sri Guru Granth Sahib resource, all rights reserved.
See Acknowledgements & Credits