Amirt KeertanLanguage:  Go Home

1.ਜਉ ਸੁਪ੍ਰਸੰਨ ਹੋਇਓ ਪ੍ਰਭੁ ਮੇਰਾ ॥
2.ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥
3.ਜਉ ਗੁਰਦੇਉ ਤ ਮਿਲੈ ਮੁਰਾਰਿ ॥
4.ਜਉ ਤੁਮ ਗਿਰਿਵਰ ਤਉ ਹਮ ਮੋਰਾ ॥
5.ਜਉ ਤੁਮ੍ਹ੍ਹ ਮੋ ਕਉ ਦੂਰਿ ਕਰਤ ਹਉ ਤਉ ਤੁਮ ਮੁਕਤਿ ਬਤਾਵਹੁ ॥
6.ਜਉ ਮੈ ਅਪੁਨਾ ਸਤਿਗੁਰੁ ਧਿਆਇਆ ॥
7.ਜਉ ਮੈ ਕੀਓ ਸਗਲ ਸੀਗਾਰਾ ॥
8.ਜਉ ਮੈ ਰੂਪ ਕੀਏ ਬਹੁਤੇਰੇ ਅਬ ਫੁਨਿ ਰੂਪੁ ਨ ਹੋਈ ॥
9.ਜਉ ਲਉ ਭਾਉ ਅਭਾਉ ਇਹੁ ਮਾਨੈ ਤਉ ਲਉ ਮਿਲਣੁ ਦੂਰਾਈ ॥
10.ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥
11.ਜਹ ਸਾਧੂ ਗੋਬਿਦ ਭਜਨੁ ਕੀਰਤਨੁ ਨਾਨਕ ਨੀਤ ॥
12.ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ ॥
13.ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥
14.ਜਹ ਦੇਖਾ ਤਹ ਦੀਨ ਦਇਆਲਾ ॥
15.ਜਹ ਬੈਸਾਲਹਿ ਤਹ ਬੈਸਾ ਸੁਆਮੀ ਜਹ ਭੇਜਹਿ ਤਹ ਜਾਵਾ ॥
16.ਜਹ ਮਾਤ ਪਿਤਾ ਸੁਤ ਮੀਤ ਨ ਭਾਈ ॥
17.ਜਹਾ ਪਠਾਵਹੁ ਤਹ ਤਹ ਜਾੲ​ਂ​ੀ ॥
18.ਜਗਜੀਵਨ ਅਪਰੰਪਰ ਸੁਆਮੀ ਜਗਦੀਸੁਰ ਪੁਰਖ ਬਿਧਾਤੇ ॥
19.ਜਗਜੀਵਨੁ ਸਾਚਾ ਏਕੋ ਦਾਤਾ ॥
20.ਜਗਤ ਉਧਾਰਨ ਨਾਮ ਪ੍ਰਿਅ ਤੇਰੈ ॥
21.ਜਗਤ ਮੈ ਝੂਠੀ ਦੇਖੀ ਪ੍ਰੀਤਿ ॥
22.ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ ॥
23.ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥
24.ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥
25.ਜਗੰਨਾਥ ਜਗਦੀਸਰ ਕਰਤੇ ਅਪਰੰਪਰ ਪੁਰਖੁ ਅਤੋਲੁ ॥
26.ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥
27.ਜਗਿ ਹਉਮੈ ਮੈਲੁ ਦੁਖੁ ਪਾਇਆ ਮਲੁ ਲਾਗੀ ਦੂਜੈ ਭਾਇ ॥
28.ਜਗਿ ਜੀਵਨੁ ਐਸਾ ਸੁਪਨੇ ਜੈਸਾ ਜੀਵਨੁ ਸੁਪਨ ਸਮਾਨੰ ॥
29.ਜਗਿ ਦਾਤਾ ਸੋਇ ਭਗਤਿ ਵਛਲੁ ਤਿਹੁ ਲੋਇ ਜੀਉ ॥
30.ਜਗੁ ਕਊਆ ਨਾਮੁ ਨਹੀ ਚੀਤਿ ॥
31.ਜਗੁ ਕਊਆ ਮੁਖਿ ਚੁੰਚ ਗਿਆਨੁ ॥
32.ਜਗੁ ਪਰਬੋਧਹਿ ਮੜੀ ਬਧਾਵਹਿ ॥
33.ਜਗੁ ਮੈਲਾ ਮੈਲੋ ਹੋਇ ਜਾਇ ॥
34.ਜਜਾ ਜਾਨੈ ਹਉ ਕਛੁ ਹੂਆ ॥
35.ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥
36.ਜਤੁ ਸਤੁ ਸੰਜਮੁ ਸਾਚੁ ਦ੍ਰਿੜਾਇਆ ਸਾਚ ਸਬਦਿ ਰਸਿ ਲੀਣਾ ॥੧॥
37.ਜਤੁ ਪਾਹਾਰਾ ਧੀਰਜੁ ਸੁਨਿਆਰੁ ॥
38.ਜਦਹੁ ਆਪੇ ਥਾਟੁ ਕੀਆ ਬਹਿ ਕਰਤੈ ਤਦਹੁ ਪੁਛਿ ਨ ਸੇਵਕੁ ਬੀਆ ॥
39.ਜਨ ਕੀ ਕੀਨੀ ਪਾਰਬ੍ਰਹਮਿ ਸਾਰ ॥
40.ਜਨ ਕੀ ਧੂਰਿ ਮਨ ਮੀਠ ਖਟਾਨੀ ॥
41.ਜਨ ਕੀ ਪੈਜ ਸਵਾਰੀ ਆਪ ॥
42.ਜਨ ਕੇ ਪੂਰਨ ਹੋਏ ਕਾਮ ॥
43.ਜਨ ਕੋ ਪ੍ਰਭੁ ਸੰਗੇ ਅਸਨੇਹੁ ॥
44.ਜਨਨੀ ਜਾਨਤ ਸੁਤੁ ਬਡਾ ਹੋਤੁ ਹੈ ਇਤਨਾ ਕੁ ਨ ਜਾਨੈ ਜਿ ਦਿਨ ਦਿਨ ਅਵਧ ਘਟਤੁ ਹੈ ॥
45.ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥
46.ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥
47.ਜਨਮ ਜਨਮ ਕੇ ਦੂਖ ਨਿਵਾਰੈ ਸੂਕਾ ਮਨੁ ਸਾਧਾਰੈ ॥
48.ਜਨਮ ਮਰਣ ਦੁਖੁ ਕਟੀਐ ਪਿਆਰੇ ਜਬ ਭੇਟੈ ਹਰਿ ਰਾਇ ॥੧॥
49.ਜਨਮ ਮਰਨ ਕਟਿ ਪਰਮ ਗਤਿ ਪਾਈ ॥੧॥ ਰਹਾਉ ॥
50.ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥
51.ਜਨਮਿ ਮਰੈ ਤ੍ਰੈ ਗੁਣ ਹਿਤਕਾਰੁ ॥
52.ਜਨਮੁ ਪਦਾਰਥੁ ਪਾਇ ਨਾਮੁ ਧਿਆਇਆ ॥
53.ਜਨਮੇ ਸੂਤਕੁ ਮੂਏ ਫੁਨਿ ਸੂਤਕੁ ਸੂਤਕ ਪਰਜ ਬਿਗੋਈ ॥੧॥
54.ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥
55.ਜਪਿ ਗੋਬਿੰਦੁ ਗੋਪਾਲ ਲਾਲੁ ॥
56.ਜਪਿ ਮਨ ਸਿਰੀ ਰਾਮੁ ॥
57.ਜਪਿ ਮਨ ਹਰਿ ਹਰਿ ਨਾਮੁ ਤਰਾਵੈਗੋ ॥
58.ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥
59.ਜਪਿ ਮਨ ਹਰਿ ਹਰਿ ਨਾਮੁ ਨਿਧਾਨ ॥
60.ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥
61.ਜਪਿ ਮਨ ਗੋਬਿਦ ਮਾਧੋ ॥
62.ਜਪਿ ਮਨ ਗੋਵਿੰਦੁ ਹਰਿ ਗੋਵਿੰਦੁ ਗੁਣੀ ਨਿਧਾਨੁ ਸਭ ਸ੍ਰਿਸਟਿ ਕਾ ਪ੍ਰਭੋ ਮੇਰੇ ਮਨ ਹਰਿ ਬੋਲਿ ਹਰਿ ਪੁਰਖੁ ਅਬਿਨਾਸੀ ॥੧॥ ਰਹਾਉ ॥
63.ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥੧॥ ਰਹਾਉ ॥
64.ਜਪਿ ਮਨ ਨਰਹਰੇ ਨਰਹਰ ਸੁਆਮੀ ਹਰਿ ਸਗਲ ਦੇਵ ਦੇਵਾ ਸ੍ਰੀ ਰਾਮ ਰਾਮ ਨਾਮਾ ਹਰਿ ਪ੍ਰੀਤਮੁ ਮੋਰਾ ॥੧॥ ਰਹਾਉ ॥
65.ਜਪਿ ਮਨ ਨਿਰਭਉ ॥
66.ਜਪਿ ਮਨ ਮਾਧੋ ਮਧੁਸੂਦਨੋ ਹਰਿ ਸ੍ਰੀਰੰਗੋ ਪਰਮੇਸਰੋ ਸਤਿ ਪਰਮੇਸਰੋ ਪ੍ਰਭੁ ਅੰਤਰਜਾਮੀ ॥
67.ਜਪਿ ਮਨ ਰਾਮ ਨਾਮ ਜਗੰਨਾਥ ॥
68.ਜਪਿ ਮਨ ਰਾਮ ਨਾਮ ਪਰਗਾਸ ॥
69.ਜਪਿ ਮਨ ਰਾਮ ਨਾਮੁ ਸੁਖਦਾਤਾ ॥
70.ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥
71.ਜਪਿ ਮਨ ਰਾਮ ਨਾਮੁ ਨਿਸਤਾਰਾ ॥
72.ਜਪਿ ਮਨ ਰਾਮ ਨਾਮੁ ਪੜ੍ਹੁ ਸਾਰੁ ॥
73.ਜਪਿ ਮਨਾ ਤੂੰ ਰਾਮ ਨਰਾਇਣੁ ਗੋਵਿੰਦਾ ਹਰਿ ਮਾਧੋ ॥
74.ਜਪਿਓ ਨਾਮੁ ਸੁਕ ਜਨਕ ਗੁਰ ਬਚਨੀ ਹਰਿ ਹਰਿ ਸਰਣਿ ਪਰੇ ॥
75.ਜਪੁ ਤਪੁ ਸੰਜਮੁ ਸਾਧੀਐ ਤੀਰਥਿ ਕੀਚੈ ਵਾਸੁ ॥
76.ਜਪੁ ਤਪੁ ਸੰਜਮੁ ਦਇਆ ਧਰਮੁ ਜਿਸੁ ਦੇਹਿ ਸੁ ਪਾਏ ॥
77.ਜਪੁ ਤਪੁ ਸਭੁ ਕਿਛੁ ਮੰਨਿਐ ਅਵਰਿ ਕਾਰਾ ਸਭਿ ਬਾਦਿ ॥
78.ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥
79.ਜਬ ਇਹੁ ਮਨ ਮਹਿ ਕਰਤ ਗੁਮਾਨਾ ॥
80.ਜਬ ਹਮ ਏਕੋ ਏਕੁ ਕਰਿ ਜਾਨਿਆ ॥
81.ਜਬ ਹਮ ਹੋਤੇ ਤਬ ਤੁਮ ਨਾਹੀ ਅਬ ਤੁਮ ਹਹੁ ਹਮ ਨਾਹੀ ॥
82.ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥
83.ਜਬ ਕਛੁ ਨ ਸੀਓ ਤਬ ਕਿਆ ਕਰਤਾ ਕਵਨ ਕਰਮ ਕਰਿ ਆਇਆ ॥
84.ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥
85.ਜਬ ਤੇ ਦਰਸਨ ਭੇਟੇ ਸਾਧੂ ਭਲੇ ਦਿਨਸ ਓਇ ਆਏ ॥
86.ਜਬ ਦੇਖਾ ਤਬ ਗਾਵਾ ॥
87.ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥
88.ਜਬ ਲਗੁ ਮੇਰੀ ਮੇਰੀ ਕਰੈ ॥
89.ਜਮ ਤੇ ਉਲਟਿ ਭਏ ਹੈ ਰਾਮ ॥
90.ਜੰਮਣੁ ਮਰਣੁ ਨ ਤਿਨ੍ਹ੍ਹ ਕਉ ਜੋ ਹਰਿ ਲੜਿ ਲਾਗੇ ॥
91.ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥
92.ਜਲ ਥਲ ਨੀਰਿ ਭਰੇ ਸੀਤਲ ਪਵਣ ਝੁਲਾਰਦੇ ॥
93.ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ ਪ੍ਰੀਤਿ ਹਰੇ ॥
94.ਜਲ ਮਹਿ ਮੀਨ ਮਾਇਆ ਕੇ ਬੇਧੇ ॥
95.ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥
96.ਜਲਿ ਥਲਿ ਮਹੀਅਲਿ ਪੂਰਨ ਹਰਿ ਮੀਤ ॥
97.ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ ॥
98.ਜਲਿ ਥਲਿ ਮਹੀਅਲਿ ਪੂਰਿਆ ਸੁਆਮੀ ਸਿਰਜਨਹਾਰੁ ॥
99.ਜਲੁ ਢੋਵਉ ਇਹ ਸੀਸ ਕਰਿ ਕਰ ਪਗ ਪਖਲਾਵਉ ॥
100.ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ ਤਾ ਆਪਣਾਂ ਨਾਉ ਹਰਿ ਆਪਿ ਜਪਾਵੈ ॥
101.ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹ੍ਹਾਲਿਓਇ ॥
102.ਜਾਂ ਹਉ ਤੇਰਾ ਤਾਂ ਸਭੁ ਕਿਛੁ ਮੇਰਾ ਹਉ ਨਾਹੀ ਤੂ ਹੋਵਹਿ ॥
103.ਜਾ ਹਉ ਨਾਹੀ ਤਾ ਕਿਆ ਆਖਾ ਕਿਹੁ ਨਾਹੀ ਕਿਆ ਹੋਵਾ ॥
104.ਜਾ ਹਰਿ ਪ੍ਰਭਿ ਕਿਰਪਾ ਧਾਰੀ ॥
105.ਜਾ ਕਉ ਅਪਨੀ ਕਿਰਪਾ ਧਾਰੈ ॥
106.ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥
107.ਜਾ ਕਉ ਖੋਜਹਿ ਅਸੰਖ ਮੁਨੀ ਅਨੇਕ ਤਪੇ ॥
108.ਜਾ ਕਉ ਤੁਮ ਭਏ ਸਮਰਥ ਅੰਗਾ ॥
109.ਜਾ ਕਉ ਬਿਸਰੈ ਰਾਮ ਨਾਮ ਤਾਹੂ ਕਉ ਪੀਰ ॥
110.ਜਾ ਕਉ ਭਈ ਤੁਮਾਰੀ ਧੀਰ ॥
111.ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥
112.ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥
113.ਜਾ ਕਉ ਭਏ ਗੋਵਿੰਦ ਸਹਾਈ ॥
114.ਜਾ ਕਉ ਮੁਸਕਲੁ ਅਤਿ ਬਣੈ ਢੋਈ ਕੋਇ ਨ ਦੇਇ ॥
115.ਜਾ ਕਉ ਰਾਖੈ ਅਪਣੀ ਸਰਣਾਈ ॥
116.ਜਾ ਕਉ ਰਾਖੈ ਰਾਖਣਹਾਰੁ ॥
117.ਜਾ ਕਾ ਹਰਿ ਸੁਆਮੀ ਪ੍ਰਭੁ ਬੇਲੀ ॥
118.ਜਾ ਕਾ ਠਾਕੁਰੁ ਤੁਹੀ ਪ੍ਰਭ ਤਾ ਕੇ ਵਡਭਾਗਾ ॥
119.ਜਾ ਕਾ ਮੀਤੁ ਸਾਜਨੁ ਹੈ ਸਮੀਆ ॥
120.ਜਾ ਕੀ ਰਾਮ ਨਾਮ ਲਿਵ ਲਾਗੀ ॥
121.ਜਾ ਕੇ ਨਿਗਮ ਦੂਧ ਕੇ ਠਾਟਾ ॥
122.ਜਾ ਕੈ ਸੰਗਿ ਇਹੁ ਮਨੁ ਨਿਰਮਲੁ ॥
123.ਜਾ ਕੈ ਸਿਮਰਣਿ ਸਭੁ ਕਛੁ ਪਾਈਐ ਬਿਰਥੀ ਘਾਲ ਨ ਜਾਈ ॥
124.ਜਾ ਕੈ ਸਿਮਰਣਿ ਹੋਇ ਅਨੰਦਾ ਬਿਨਸੈ ਜਨਮ ਮਰਣ ਭੈ ਦੁਖੀ ॥
125.ਜਾ ਕੈ ਸਿਮਰਨਿ ਸੂਖ ਨਿਵਾਸੁ ॥
126.ਜਾ ਕੈ ਹਰਿ ਸਾ ਠਾਕੁਰੁ ਭਾਈ ॥
127.ਜਾ ਕੈ ਹਿਰਦੈ ਵਸਿਆ ਤੂ ਕਰਤੇ ਤਾ ਕੀ ਤੈਂ ਆਸ ਪੁਜਾਈ ॥
128.ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥
129.ਜਾ ਕੈ ਦੁਖੁ ਸੁਖੁ ਸਮ ਕਰਿ ਜਾਪੈ ॥
130.ਜਾ ਕੈ ਰਾਮ ਕੋ ਬਲੁ ਹੋਇ ॥
131.ਜਾ ਕੈ ਰੂਪੁ ਨਾਹੀ ਜਾਤਿ ਨਾਹੀ ਨਾਹੀ ਮੁਖੁ ਮਾਸਾ ॥
132.ਜਾ ਕੈ ਵਸਿ ਖਾਨ ਸੁਲਤਾਨ ॥
133.ਜਾ ਛੁਟੇ ਤਾ ਖਾਕੁ ਤੂ ਸੁੰਞੀ ਕੰਤੁ ਨ ਜਾਣਹੀ ॥
134.ਜਾ ਤਿਸੁ ਭਾਵਾ ਤਦ ਹੀ ਗਾਵਾ ॥
135.ਜਾ ਤੂੰ ਸਾਹਿਬੁ ਤਾ ਭਉ ਕੇਹਾ ਹਉ ਤੁਧੁ ਬਿਨੁ ਕਿਸੁ ਸਾਲਾਹੀ ॥
136.ਜਾ ਤੂੰ ਤਾ ਕਿਆ ਹੋਰਿ ਮੈ ਸਚੁ ਸੁਣਾਈਐ ॥
137.ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥
138.ਜਾ ਤੂੰ ਤੁਸਹਿ ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ ॥
139.ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥
140.ਜਾ ਤੂੰ ਵਡਾ ਸਭਿ ਵਡਿਆਂਈਆ ਚੰਗੈ ਚੰਗਾ ਹੋਈ ॥
141.ਜਾ ਤੇ ਸਾਧੂ ਸਰਣਿ ਗਹੀ ॥
142.ਜਾਂ ਨ ਸਿਆ ਕਿਆ ਚਾਕਰੀ ਜਾਂ ਜੰਮੇ ਕਿਆ ਕਾਰ ॥
143.ਜਾ ਪਕਾ ਤਾ ਕਟਿਆ ਰਹੀ ਸੁ ਪਲਰਿ ਵਾੜਿ ॥
144.ਜਾ ਪ੍ਰਭ ਕੀ ਹਉ ਚੇਰੁਲੀ ਸੋ ਸਭ ਤੇ ਊਚਾ ॥
145.ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥
146.ਜਾਂ ਪਿਰੁ ਅੰਦਰਿ ਤਾਂ ਧਨ ਬਾਹਰਿ ॥
147.ਜਾ ਪਿਰੁ ਜਾਣੈ ਆਪਣਾ ਤਨੁ ਮਨੁ ਅਗੈ ਧਰੇਇ ॥
148.ਜਾ ਮੂੰ ਆਵਹਿ ਚਿਤਿ ਤੂ ਤਾ ਹਭੇ ਸੁਖ ਲਹਾਉ ॥
149.ਜਾ ਮੂ ਪਸੀ ਹਠ ਮੈ ਪਿਰੀ ਮਹਿਜੈ ਨਾਲਿ ॥
150.ਜਾ ਮੈ ਭਜਨੁ ਰਾਮ ਕੋ ਨਾਹੀ ॥
151.ਜਾਹੂ ਕਾਹੂ ਅਪੁਨੋ ਹੀ ਚਿਤਿ ਆਵੈ ॥
152.ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥
153.ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ ॥
154.ਜਾਗਤੁ ਬਿਗਸੈ ਮੂਠੋ ਅੰਧਾ ॥
155.ਜਾਚਕ ਜਨੁ ਜਾਚੈ ਪ੍ਰਭ ਦਾਨੁ ॥
156.ਜਾਚਕੁ ਮੰਗੈ ਦਾਨੁ ਦੇਹਿ ਪਿਆਰਿਆ ॥
157.ਜਾਚੜੀ ਸਾ ਸਾਰੁ ਜੋ ਜਾਚੰਦੀ ਹੇਕੜੋ ॥
158.ਜਾਚਿਕੁ ਨਾਮੁ ਜਾਚੈ ਜਾਚੈ ॥
159.ਜਾਚਿਕੁ ਮੰਗੈ ਨਿਤ ਨਾਮੁ ਸਾਹਿਬੁ ਕਰੇ ਕਬੂਲੁ ॥
160.ਜਾਣੁ ਵਸੰਦੋ ਮੰਝਿ ਪਛਾਣੂ ਕੋ ਹੇਕੜੋ ॥
161.ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥
162.ਜਾਤੀ ਦੈ ਕਿਆ ਹਥਿ ਸਚੁ ਪਰਖੀਐ ॥
163.ਜਾਤੋ ਜਾਇ ਕਹਾ ਤੇ ਆਵੈ ॥
164.ਜਾਨਉ ਨਹੀ ਭਾਵੈ ਕਵਨ ਬਾਤਾ ॥
165.ਜਾਨੀ ਨ ਜਾਈ ਤਾ ਕੀ ਗਾਤਿ ॥੧॥ ਰਹਾਉ ॥
166.ਜਾਪ ਤਾਪ ਗਿਆਨ ਸਭਿ ਧਿਆਨ ॥
167.ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰੈ ॥
168.ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥
169.ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ ਕੋਇ ॥
170.ਜਿ ਹੋਂਦੈ ਗੁਰੂ ਬਹਿ ਟਿਕਿਆ ਤਿਸੁ ਜਨ ਕੀ ਵਡਿਆਈ ਵਡੀ ਹੋਈ ॥
171.ਜਿ ਪ੍ਰਭੁ ਸਾਲਾਹੇ ਆਪਣਾ ਸੋ ਸੋਭਾ ਪਾਏ ॥
172.ਜਿਉ ਆਇਆ ਤਿਉ ਜਾਵਹਿ ਬਉਰੇ ਜਿਉ ਜਨਮੇ ਤਿਉ ਮਰਣੁ ਭਇਆ ॥
173.ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥
174.ਜਿਉ ਕਪਿ ਕੇ ਕਰ ਮੁਸਟਿ ਚਨਨ ਕੀ ਲੁਬਧਿ ਨ ਤਿਆਗੁ ਦਇਓ ॥
175.ਜਿਉ ਗਾਈ ਕਉ ਗੋਇਲੀ ਰਾਖਹਿ ਕਰਿ ਸਾਰਾ ॥
176.ਜਿਉ ਜਨਨੀ ਸੁਤੁ ਜਣਿ ਪਾਲਤੀ ਰਾਖੈ ਨਦਰਿ ਮਝਾਰਿ ॥
177.ਜਿਉ ਜਨਨੀ ਗਰਭੁ ਪਾਲਤੀ ਸੁਤ ਕੀ ਕਰਿ ਆਸਾ ॥
178.ਜਿਉ ਜਲ ਛੋਡਿ ਬਾਹਰਿ ਭਇਓ ਮੀਨਾ ॥
179.ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥
180.ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥
181.ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥
182.ਜਿਉ ਤਨੁ ਕੋਲੂ ਪੀੜੀਐ ਰਤੁ ਨ ਭੋਰੀ ਡੇਹਿ ॥
183.ਜਿਉ ਪਸਰੀ ਸੂਰਜ ਕਿਰਣਿ ਜੋਤਿ ॥
184.ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥
185.ਜਿਉ ਮਛੁਲੀ ਬਿਨੁ ਪਾਣੀਐ ਕਿਉ ਜੀਵਣੁ ਪਾਵੈ ॥
186.ਜਿਉ ਮੀਨਾ ਬਿਨੁ ਪਾਣੀਐ ਤਿਉ ਸਾਕਤੁ ਮਰੈ ਪਿਆਸ ॥
187.ਜਿਸ ਹੀ ਕੀ ਸਿਰਕਾਰ ਹੈ ਤਿਸ ਹੀ ਕਾ ਸਭੁ ਕੋਇ ॥
188.ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥
189.ਜਿਸ ਕਾ ਸਭੁ ਕਿਛੁ ਤਿਸ ਕਾ ਹੋਇ ॥
190.ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥
191.ਜਿਸ ਕਾ ਦੀਆ ਪੈਨੈ ਖਾਇ ॥
192.ਜਿਸ ਕੀ ਤਿਸ ਕੀ ਕਰਿ ਮਾਨੁ ॥
193.ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥
194.ਜਿਸ ਕੈ ਅੰਤਰਿ ਰਾਜ ਅਭਿਮਾਨੁ ॥
195.ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ ਜਗਤੁ ਸਭੁ ਆਇਆ ॥
196.ਜਿਸ ਕੈ ਮਸਤਕਿ ਕਰਮੁ ਹੋਇ ਸੋ ਸੇਵਾ ਲਾਗਾ ॥
197.ਜਿਸ ਤੇ ਉਪਜਿਆ ਤਿਸਹਿ ਪਛਾਨੁ ॥
198.ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥
199.ਜਿਸ ਦੈ ਅੰਦਰਿ ਸਚੁ ਹੈ ਸੋ ਸਚਾ ਨਾਮੁ ਮੁਖਿ ਸਚੁ ਅਲਾਏ ॥
200.ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥
201.ਜਿਸ ਨੋ ਸਾਹਿਬੁ ਵਡਾ ਕਰੇ ਸੋਈ ਵਡ ਜਾਣੀ ॥
202.ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥
203.ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ ਸੋ ਸਚਾ ਸਾਹੁ ॥
204.ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ ॥
205.ਜਿਸ ਨੋ ਤੂ ਰਖਵਾਲਾ ਮਾਰੇ ਤਿਸੁ ਕਉਣੁ ॥
206.ਜਿਸ ਨੋ ਪ੍ਰੇਮੁ ਮੰਨਿ ਵਸਾਏ ॥
207.ਜਿਸਹਿ ਸਾਜਿ ਨਿਵਾਜਿਆ ਤਿਸਹਿ ਸਿਉ ਰੁਚ ਨਾਹਿ ॥
208.ਜਿਸੁ ਊਪਰਿ ਹੋਵਤ ਦਇਆਲੁ ॥
209.ਜਿਸੁ ਅੰਤਰੁ ਹਿਰਦਾ ਸੁਧੁ ਹੈ ਤਿਸੁ ਜਨ ਕਉ ਸਭਿ ਨਮਸਕਾਰੀ ॥
210.ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥
211.ਜਿਸੁ ਸਰਬ ਸੁਖਾ ਫਲ ਲੋੜੀਅਹਿ ਸੋ ਸਚੁ ਕਮਾਵਉ ॥
212.ਜਿਸੁ ਸਿਮਰਤ ਸੰਕਟ ਛੁਟਹਿ ਅਨਦ ਮੰਗਲ ਬਿਸ੍ਰਾਮ ॥
213.ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥
214.ਜਿਸੁ ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ ॥
215.ਜਿਸੁ ਸਿਮਰਤ ਦੂਖੁ ਸਭੁ ਜਾਇ ॥
216.ਜਿਸੁ ਸਿਮਰਤ ਮਨਿ ਹੋਇ ਪ੍ਰਗਾਸੁ ॥
217.ਜਿਸੁ ਗ੍ਰਿਹਿ ਬਹੁਤੁ ਤਿਸੈ ਗ੍ਰਿਹਿ ਚਿੰਤਾ ॥
218.ਜਿਸੁ ਜਨ ਤੇਰੀ ਭੁਖ ਹੈ ਤਿਸੁ ਦੁਖੁ ਨ ਵਿਆਪੈ ॥
219.ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥
220.ਜਿਸੁ ਤੂ ਆਵਹਿ ਚਿਤਿ ਤਿਸ ਨੋ ਸਦਾ ਸੁਖ ॥
221.ਜਿਸੁ ਤੂ ਰਾਖਹਿ ਤਿਸੁ ਕਉਨੁ ਮਾਰੈ ॥
222.ਜਿਸੁ ਤੂ ਵੁਠਾ ਚਿਤਿ ਤਿਸੁ ਦਰਦੁ ਨਿਵਾਰਣੋ ॥
223.ਜਿਸੁ ਨਾਮੁ ਰਿਦੈ ਸੋਈ ਵਡ ਰਾਜਾ ॥
224.ਜਿਸੁ ਨੀਚ ਕਉ ਕੋਈ ਨ ਜਾਨੈ ॥
225.ਜਿਸੁ ਪਿਆਰੇ ਸਿਉ ਨੇਹੁ ਤਿਸੁ ਆਗੈ ਮਰਿ ਚਲੀਐ ॥
226.ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥
227.ਜਿਸੁ ਬੋਲਤ ਮੁਖੁ ਪਵਿਤੁ ਹੋਇ ॥
228.ਜਿਸੁ ਮਨਿ ਵਸਿਆ ਤਰਿਆ ਸੋਇ ॥
229.ਜਿਸੁ ਮਨਿ ਵਸੈ ਤਰੈ ਜਨੁ ਸੋਇ ॥
230.ਜਿਸੁ ਮਨਿ ਵਸੈ ਪਾਰਬ੍ਰਹਮੁ ਨਿਕਟਿ ਨ ਆਵੈ ਪੀਰ ॥
231.ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥
232.ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ ॥
233.ਜਿਹ ਸਿਮਰਨਿ ਹੋਇ ਮੁਕਤਿ ਦੁਆਰੁ ॥
234.ਜਿਹ ਸਿਰਿ ਰਚਿ ਰਚਿ ਬਾਧਤ ਪਾਗ ॥
235.ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥
236.ਜਿਹ ਕੁਲ ਸਾਧੁ ਬੈਸਨੌ ਹੋਇ ॥
237.ਜਿਹ ਕੁਲਿ ਪੂਤੁ ਨ ਗਿਆਨ ਬੀਚਾਰੀ ॥
238.ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥
239.ਜਿਹ ਪੈਡੈ ਲੂਟੀ ਪਨਿਹਾਰੀ ॥
240.ਜਿਹ ਬਾਝੁ ਨ ਜੀਆ ਜਾਈ ॥
241.ਜਿਹ ਮਰਨੈ ਸਭੁ ਜਗਤੁ ਤਰਾਸਿਆ ॥
242.ਜਿਹ ਮੁਖ ਬੇਦੁ ਗਾਇਤ੍ਰੀ ਨਿਕਸੈ ਸੋ ਕਿਉ ਬ੍ਰਹਮਨੁ ਬਿਸਰੁ ਕਰੈ ॥
243.ਜਿਹ ਮੁਖਿ ਪਾਂਚਉ ਅੰਮ੍ਰਿਤ ਖਾਏ ॥
244.ਜਿਹਵਾ ਹਰਿ ਰਸਿ ਰਹੀ ਅਘਾਇ ॥
245.ਜਿਹਵੇ ਅੰਮ੍ਰਿਤ ਗੁਣ ਹਰਿ ਗਾਉ ॥
246.ਜਿਚਰੁ ਇਹੁ ਮਨੁ ਲਹਰੀ ਵਿਚਿ ਹੈ ਹਉਮੈ ਬਹੁਤੁ ਅਹੰਕਾਰੁ ॥
247.ਜਿਤਨੇ ਸਾਹ ਪਾਤਿਸਾਹ ਉਮਰਾਵ ਸਿਕਦਾਰ ਚਉਧਰੀ ਸਭਿ ਮਿਥਿਆ ਝੂਠੁ ਭਾਉ ਦੂਜਾ ਜਾਣੁ ॥
248.ਜਿਤਨੇ ਜੀਅ ਜੰਤ ਪ੍ਰਭਿ ਕੀਨੇ ਤਿਤਨੇ ਸਿਰਿ ਕਾਰ ਲਿਖਾਵੈ ॥
249.ਜਿਤਨੇ ਪਾਤਿਸਾਹ ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ ਤਿਤਨੇ ਸਭਿ ਹਰਿ ਕੇ ਕੀਏ ॥
250.ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮ੍ਹ੍ਹਾਲੀਐ ॥
251.ਜਿਤੁ ਘਰਿ ਪਿਰਿ ਸੋਹਾਗੁ ਬਣਾਇਆ ॥
252.ਜਿਤੁ ਦਰਿ ਲੇਖਾ ਮੰਗੀਐ ਸੋ ਦਰੁ ਸੇਵਿਹੁ ਨ ਕੋਇ ॥
253.ਜਿਤੁ ਦਰਿ ਵਸਹਿ ਕਵਨੁ ਦਰੁ ਕਹੀਐ ਦਰਾ ਭੀਤਰਿ ਦਰੁ ਕਵਨੁ ਲਹੈ ॥
254.ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥
255.ਜਿਤੁ ਪਾਰਬ੍ਰਹਮੁ ਚਿਤਿ ਆਇਆ ॥
256.ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥
257.ਜਿਥੈ ਕੋਇ ਕਥੰਨਿ ਨਾਉ ਸੁਣੰਦੋ ਮਾ ਪਿਰੀ ॥
258.ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥
259.ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥
260.ਜਿਥੈ ਬੈਸਨਿ ਸਾਧ ਜਨ ਸੋ ਥਾਨੁ ਸੁਹੰਦਾ ॥
261.ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ ਸਿਆਣੇ ਰਾਮ ਰਾਜੇ ॥
262.ਜਿਨ ਅੰਦਰਿ ਨਿੰਦਾ ਦੁਸਟੁ ਹੈ ਨਕ ਵਢੇ ਨਕ ਵਢਾਇਆ ॥
263.ਜਿਨ ਅੰਦਰਿ ਪ੍ਰੀਤਿ ਪਿਰੰਮ ਕੀ ਜਿਉ ਬੋਲਨਿ ਤਿਵੈ ਸੋਹੰਨਿ ॥
264.ਜਿਨ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥
265.ਜਿਨ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ ॥
266.ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥
267.ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥
268.ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥
269.ਜਿਨ ਕਉ ਅੰਦਰਿ ਗਿਆਨੁ ਨਹੀ ਭੈ ਕੀ ਨਾਹੀ ਬਿੰਦ ॥
270.ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥
271.ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥
272.ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥
273.ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਨ ਸਤਿਗੁਰ ਪਾਸਿ ॥
274.ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥
275.ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ ਤਿਨ ਕੰਉ ਰਖਣਹਾਰਾ ॥
276.ਜਿਨ ਕੈ ਹਿਰਦੈ ਮੈਲੁ ਕਪਟੁ ਹੈ ਬਾਹਰੁ ਧੋਵਾਇਆ ॥
277.ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥
278.ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿਨ੍ਹ੍ਹ ਸੰਗੁ ਜੀਉ ॥
279.ਜਿਨ ਮਸਤਕਿ ਧੁਰਿ ਹਰਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਰਾਮ ਰਾਜੇ ॥
280.ਜਿਨ ਵਡਿਆਈ ਤੇਰੇ ਨਾਮ ਕੀ ਤੇ ਰਤੇ ਮਨ ਮਾਹਿ ॥
281.ਜਿਨਸਿ ਥਾਪਿ ਜੀਆਂ ਕਉ ਭੇਜੈ ਜਿਨਸਿ ਥਾਪਿ ਲੈ ਜਾਵੈ ॥
282.ਜਿਨ੍ਹ੍ਹ ਕੈ ਹੀਅਰੈ ਬਸਿਓ ਮੇਰਾ ਸਤਿਗੁਰੁ ਤੇ ਸੰਤ ਭਲੇ ਭਲ ਭਾਂਤਿ ॥
283.ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥
284.ਜਿਨ੍ਹ੍ਹਾ ਨ ਵਿਸਰੈ ਨਾਮੁ ਸੇ ਕਿਨੇਹਿਆ ॥
285.ਜਿਨ੍ਹ੍ਹਾ ਭੇਟਿਆ ਮੇਰਾ ਪੂਰਾ ਸਤਿਗੁਰੂ ਤਿਨ ਹਰਿ ਨਾਮੁ ਦ੍ਰਿੜਾਵੈ ਰਾਮ ਰਾਜੇ ॥
286.ਜਿਨ੍ਹ੍ਹੀ ਸਤਿਗੁਰੁ ਸੇਵਿਆ ਤਾਣੁ ਨਿਤਾਣੇ ਤਿਸੁ ॥
287.ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥
288.ਜਿਨ੍ਹ੍ਹੀ ਨਾਮੁ ਵਿਸਾਰਿਆ ਕਿਆ ਜਪੁ ਜਾਪਹਿ ਹੋਰਿ ॥
289.ਜਿਨ੍ਹ੍ਹੀ ਨਾਮੁ ਵਿਸਾਰਿਆ ਕੂੜੇ ਕਹਣ ਕਹੰਨ੍ਹ੍ਹਿ ॥
290.ਜਿਨ੍ਹ੍ਹੀ ਨਾਮੁ ਵਿਸਾਰਿਆ ਦੂਜੈ ਭਰਮਿ ਭੁਲਾਈ ॥
291.ਜਿਨਾ ਅੰਦਰਿ ਉਮਰਥਲ ਸੇਈ ਜਾਣਨਿ ਸੂਲੀਆ ॥
292.ਜਿਨਾ ਅੰਦਰਿ ਕੂੜੁ ਵਰਤੈ ਸਚੁ ਨ ਭਾਵਈ ॥
293.ਜਿਨਾ ਅੰਦਰਿ ਦੂਜਾ ਭਾਉ ਹੈ ਤਿਨ੍ਹ੍ਹਾ ਗੁਰਮੁਖਿ ਪ੍ਰੀਤਿ ਨ ਹੋਇ ॥
294.ਜਿਨਾ ਅੰਦਰਿ ਨਾਮੁ ਨਿਧਾਨੁ ਹਰਿ ਤਿਨ ਕੇ ਕਾਜ ਦਯਿ ਆਦੇ ਰਾਸਿ ॥
295.ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥
296.ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥
297.ਜਿਨਾ ਹੁਕਮੁ ਮਨਾਇਓਨੁ ਤੇ ਪੂਰੇ ਸੰਸਾਰਿ ॥
298.ਜਿਨਾ ਗੁਰਮੁਖਿ ਧਿਆਇਆ ਤਿਨ ਪੂਛਉ ਜਾਇ ॥
299.ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥
300.ਜਿਨਾ ਗੁਰੁ ਨਹੀ ਭੇਟਿਆ ਭੈ ਕੀ ਨਾਹੀ ਬਿੰਦ ॥
301.ਜਿਨਾ ਪਿਛੈ ਹਉ ਗਈ ਸੇ ਮੈ ਪਿਛੈ ਭੀ ਰਵਿਆਸੁ ॥
302.ਜਿਨਾ ਬਾਤ ਕੋ ਬਹੁਤੁ ਅੰਦੇਸਰੋ ਤੇ ਮਿਟੇ ਸਭਿ ਗਇਆ ॥
303.ਜਿਨਾ ਭਉ ਤਿਨ੍ਹ੍ਹ ਨਾਹਿ ਭਉ ਮੁਚੁ ਭਉ ਨਿਭਵਿਆਹ ॥
304.ਜਿਨਿ ਉਪਾਈ ਮੇਦਨੀ ਸੋਈ ਸਾਰ ਕਰੇਇ ॥
305.ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥
306.ਜਿਨਿ ਅਕਥੁ ਕਹਾਇਆ ਅਪਿਓ ਪੀਆਇਆ ॥
307.ਜਿਨਿ ਕੀਆ ਤਿਨਿ ਦੇਖਿਆ ਆਪੇ ਜਾਣੈ ਸੋਇ ॥
308.ਜਿਨਿ ਕੀਆ ਤਿਨਿ ਦੇਖਿਆ ਕਿਆ ਕਹੀਐ ਰੇ ਭਾਈ ॥
309.ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥
310.ਜਿਨਿ ਕੀਤਾ ਮਾਟੀ ਤੇ ਰਤਨੁ ॥
311.ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥
312.ਜਿਨਿ ਗੜ ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ ॥੧॥
313.ਜਿਨਿ ਗੁਰੁ ਗੋਪਿਆ ਆਪਣਾ ਤਿਸੁ ਠਉਰ ਨ ਠਾਉ ॥
314.ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ ਸਦਾ ਘੁਮਾਇਆ ॥
315.ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥
316.ਜਿਨਿ ਜਨਿ ਗੁਰਮੁਖਿ ਸੇਵਿਆ ਤਿਨਿ ਸਭਿ ਸੁਖ ਪਾਈ ॥
317.ਜਿਨਿ ਜਿਨਿ ਨਾਮੁ ਧਿਆਇਆ ਤਿਨ ਕੇ ਕਾਜ ਸਰੇ ॥
318.ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥
319.ਜਿਨਿ ਤੂ ਬੰਧਿ ਕਰਿ ਛੋਡਿਆ ਫੁਨਿ ਸੁਖ ਮਹਿ ਪਾਇਆ ॥
320.ਜਿਨਿ ਧਨ ਪਿਰ ਕਾ ਸਾਦੁ ਨ ਜਾਨਿਆ ਸਾ ਬਿਲਖ ਬਦਨ ਕੁਮਲਾਨੀ ॥
321.ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ ਪਾਉ ॥
322.ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥
323.ਜਿਨੀ ਅੰਦਰੁ ਭਾਲਿਆ ਗੁਰ ਸਬਦਿ ਸੁਹਾਵੈ ॥
324.ਜਿਨੀ ਇਕ ਮਨਿ ਨਾਮੁ ਧਿਆਇਆ ਗੁਰਮਤੀ ਵੀਚਾਰਿ ॥
325.ਜਿਨੀ ਸਤਿਗੁਰੁ ਸੇਵਿਆ ਤਿਨੀ ਨਾਉ ਪਾਇਆ ਬੂਝਹੁ ਕਰਿ ਬੀਚਾਰੁ ॥
326.ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ ਵਾਸੁ ॥
327.ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ ਸਰਬ ਸੁਖਾ ॥
328.ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥
329.ਜਿਨੀ ਹੁਕਮੁ ਪਛਾਣਿਆ ਸੇ ਮੇਲੇ ਹਉਮੈ ਸਬਦਿ ਜਲਾਇ ॥
330.ਜਿਨੀ ਗੁਰਮੁਖਿ ਹਰਿ ਨਾਮ ਧਨੁ ਨ ਖਟਿਓ ਸੇ ਦੇਵਾਲੀਏ ਜੁਗ ਮਾਹਿ ॥
331.ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥
332.ਜਿਨੀ ਨ ਪਾਇਓ ਪ੍ਰੇਮ ਰਸੁ ਕੰਤ ਨ ਪਾਇਓ ਸਾਉ ॥
333.ਜਿਨੀ ਨਾਮੁ ਵਿਸਾਰਿਆ ਸੇ ਹੋਤ ਦੇਖੇ ਖੇਹ ॥
334.ਜਿਨੀ ਨਾਮੁ ਵਿਸਾਰਿਆ ਬਹੁ ਕਰਮ ਕਮਾਵਹਿ ਹੋਰਿ ॥
335.ਜਿਨੀ ਪੁਰਖੀ ਸਤਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ॥
336.ਜਿਮੀ ਵਸੰਦੀ ਪਾਣੀਐ ਈਧਣੁ ਰਖੈ ਭਾਹਿ ॥
337.ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥
338.ਜੀਉ ਤਪਤੁ ਹੈ ਬਾਰੋ ਬਾਰ ॥
339.ਜੀਉ ਪ੍ਰਾਣ ਜਿਨਿ ਰਚਿਓ ਸਰੀਰ ॥
340.ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥
341.ਜੀਉ ਪਾਇ ਤਨੁ ਸਾਜਿਆ ਰਖਿਆ ਬਣਤ ਬਣਾਇ ॥
342.ਜੀਉ ਪਿੰਡੁ ਸਭੁ ਤਿਸ ਕਾ ਸਭਸੈ ਦੇਇ ਅਧਾਰੁ ॥
343.ਜੀਉ ਪਿੰਡੁ ਪ੍ਰਾਣ ਸਭਿ ਤਿਸ ਕੇ ਘਟਿ ਘਟਿ ਰਹਿਆ ਸਮਾਈ ॥
344.ਜੀਉ ਮਨੁ ਤਨੁ ਪ੍ਰਾਨ ਪ੍ਰਭ ਕੇ ਦੀਏ ਸਭਿ ਰਸ ਭੋਗ ॥
345.ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ ॥
346.ਜੀਅ ਜੰਤ ਸਭਿ ਤੇਰਿਆ ਤੂ ਸਭਨਾ ਰਾਸਿ ॥
347.ਜੀਅ ਜੰਤ ਸਭਿ ਪੇਖੀਅਹਿ ਪ੍ਰਭ ਸਗਲ ਤੁਮਾਰੀ ਧਾਰਨਾ ॥੧॥
348.ਜੀਅ ਜੰਤ ਸਭਿ ਵਸਿ ਕਰਿ ਦੀਨੇ ਸੇਵਕ ਸਭਿ ਦਰਬਾਰੇ ॥
349.ਜੀਅ ਜੰਤ ਸੁਪ੍ਰਸੰਨ ਭਏ ਦੇਖਿ ਪ੍ਰਭ ਪਰਤਾਪ ॥
350.ਜੀਅ ਜੰਤ ਕੇ ਠਾਕੁਰਾ ਆਪੇ ਵਰਤਣਹਾਰ ॥
351.ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥
352.ਜੀਅ ਜੁਗਤਿ ਜਾ ਕੈ ਹੈ ਹਾਥ ॥
353.ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ ॥
354.ਜੀਅ ਪ੍ਰਾਣ ਤੁਮ੍ਹ੍ਹ ਪਿੰਡ ਦੀਨ੍ਹ੍ਹ ॥
355.ਜੀਅ ਪ੍ਰਾਣ ਪ੍ਰਭ ਮਨਹਿ ਅਧਾਰਾ ॥
356.ਜੀਅ ਪ੍ਰਾਨ ਕੀਏ ਜਿਨਿ ਸਾਜਿ ॥
357.ਜੀਅ ਪ੍ਰਾਨ ਧਨੁ ਹਰਿ ਕੋ ਨਾਮੁ ॥
358.ਜੀਅ ਪ੍ਰਾਨ ਮਾਨ ਦਾਤਾ ॥
359.ਜੀਅਰੇ ਓਲ੍ਹ੍ਹਾ ਨਾਮ ਕਾ ॥
360.ਜੀਆ ਅੰਦਰਿ ਜੀਉ ਸਬਦੁ ਹੈ ਜਿਤੁ ਸਹ ਮੇਲਾਵਾ ਹੋਇ ॥
361.ਜੀਵਉ ਨਾਮੁ ਸੁਨੀ ॥
362.ਜੀਵਤ ਛਾਡਿ ਜਾਹਿ ਦੇਵਾਨੇ ॥
363.ਜੀਵਤ ਦੀਸੈ ਤਿਸੁ ਸਰਪਰ ਮਰਣਾ ॥
364.ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥
365.ਜੀਵਤ ਮਰਣਾ ਸਭੁ ਕੋ ਕਹੈ ਜੀਵਨ ਮੁਕਤਿ ਕਿਉ ਹੋਇ ॥
366.ਜੀਵਤ ਮਰੈ ਬੁਝੈ ਪ੍ਰਭੁ ਸੋਇ ॥
367.ਜੀਵਤ ਮਰੈ ਮਰੈ ਫੁਨਿ ਜੀਵੈ ਐਸੇ ਸੁੰਨਿ ਸਮਾਇਆ ॥
368.ਜੀਵਤ ਮੁਕਤ ਗੁਰਮਤੀ ਲਾਗੇ ॥
369.ਜੀਵਤੁ ਰਾਮ ਕੇ ਗੁਣ ਗਾਇ ॥
370.ਜੀਵੰਦਿਆ ਹਰਿ ਚੇਤਿਆ ਮਰੰਦਿਆ ਹਰਿ ਰੰਗਿ ॥
371.ਜੀਵਦਿਆ ਨ ਚੇਤਿਓ ਮੁਆ ਰਲੰਦੜੋ ਖਾਕ ॥
372.ਜੀਵਦਿਆ ਮਰੁ ਮਾਰਿ ਨ ਪਛੋਤਾਈਐ ॥
373.ਜੀਵਨ ਪਦਵੀ ਹਰਿ ਕੇ ਦਾਸ ॥
374.ਜੀਵਨ ਪਦੁ ਨਿਰਬਾਣੁ ਇਕੋ ਸਿਮਰੀਐ ॥
375.ਜੀਵਨਾ ਸਫਲ ਜੀਵਨ ਸੁਨਿ ਹਰਿ ਜਪਿ ਜਪਿ ਸਦ ਜੀਵਨਾ ॥੧॥ ਰਹਾਉ ॥
376.ਜੀਵਨੁ ਤਉ ਗਨੀਐ ਹਰਿ ਪੇਖਾ ॥
377.ਜੀਵਨੋ ਮੈ ਜੀਵਨੁ ਪਾਇਆ ਗੁਰਮੁਖਿ ਭਾਏ ਰਾਮ ॥
378.ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥
379.ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥
380.ਜੁਗ ਛਤੀਹ ਕੀਓ ਗੁਬਾਰਾ ॥
381.ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥
382.ਜੁਗਹ ਜੁਗੰਤਰਿ ਭਗਤ ਤੁਮਾਰੇ ॥
383.ਜੁੜਿ ਜੁੜਿ ਵਿਛੁੜੇ ਵਿਛੁੜਿ ਜੁੜੇ ॥
384.ਜੂਠਿ ਨ ਰਾਗਂ​ੀ ਜੂਠਿ ਨ ਵੇਦਂ​ੀ ॥
385.ਜੇ ਓਹੁ ਅਠਸਠਿ ਤੀਰਥ ਨ੍ਹ੍ਹਾਵੈ ॥
386.ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥
387.ਜੇ ਸਉ ਲੋਚਿ ਲੋਚਿ ਖਾਵਾਇਆ ॥
388.ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥
389.ਜੇ ਕਰੁ ਗਹਹਿ ਪਿਆਰੜੇ ਤੁਧੁ ਨ ਛੋਡਾ ਮੂਲਿ ॥
390.ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥
391.ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ ਵੇਛੋੜਿ ॥
392.ਜੇ ਤੂ ਵਤਹਿ ਅੰਙਣੇ ਹਭ ਧਰਤਿ ਸੁਹਾਵੀ ਹੋਇ ॥
393.ਜੇ ਦਰਿ ਮਾਂਗਤੁ ਕੂਕ ਕਰੇ ਮਹਲੀ ਖਸਮੁ ਸੁਣੇ ॥
394.ਜੇ ਦੇਹੈ ਦੁਖੁ ਲਾਈਐ ਪਾਪ ਗਰਹ ਦੁਇ ਰਾਹੁ ॥
395.ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥ ਰਹਾਉ ॥
396.ਜੇ ਭੁਲੀ ਜੇ ਚੁਕੀ ਸਾੲ​ਂ​ੀ ਭੀ ਤਹਿੰਜੀ ਕਾਢੀਆ ॥
397.ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥
398.ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥
399.ਜੇ ਰਤੁ ਲਗੈ ਕਪੜੈ ਜਾਮਾ ਹੋਇ ਪਲੀਤੁ ॥
400.ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥
401.ਜੇ ਵਡ ਭਾਗ ਹੋਵਹਿ ਵਡ ਮੇਰੇ ਜਨ ਮਿਲਦਿਆ ਢਿਲ ਨ ਲਾਈਐ ॥
402.ਜੇ ਵਡ ਭਾਗ ਹੋਵਹਿ ਵਡਭਾਗੀ ਤਾ ਹਰਿ ਹਰਿ ਨਾਮੁ ਧਿਆਵੈ ॥
403.ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥
404.ਜੇਤਾ ਸਬਦੁ ਸੁਰਤਿ ਧੁਨਿ ਤੇਤੀ ਜੇਤਾ ਰੂਪੁ ਕਾਇਆ ਤੇਰੀ ॥
405.ਜੇਤੀ ਸਮਗ੍ਰੀ ਦੇਖਹੁ ਰੇ ਨਰ ਤੇਤੀ ਹੀ ਛਡਿ ਜਾਨੀ ॥
406.ਜੇਤੇ ਜਤਨ ਕਰਤ ਤੇ ਡੂਬੇ ਭਵ ਸਾਗਰੁ ਨਹੀ ਤਾਰਿਓ ਰੇ ॥
407.ਜੇਵੇਹੇ ਕਰਮ ਕਮਾਵਦਾ ਤੇਵੇਹੇ ਫਲਤੇ ॥
408.ਜੈ ਕਾਰਣਿ ਬੇਦ ਬ੍ਰਹਮੈ ਉਚਰੇ ਸੰਕਰਿ ਛੋਡੀ ਮਾਇਆ ॥
409.ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥
410.ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥
411.ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥
412.ਜੈਸਾ ਕਰੈ ਕਹਾਵੈ ਤੈਸਾ ਐਸੀ ਬਨੀ ਜਰੂਰਤਿ ॥
413.ਜੈਸੀ ਧਰਤੀ ਊਪਰਿਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥
414.ਜੈਸੀ ਭੂਖੇ ਪ੍ਰੀਤਿ ਅਨਾਜ ॥
415.ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥
416.ਜੈਸੇ ਕਿਰਸਾਣੁ ਬੋਵੈ ਕਿਰਸਾਨੀ ॥
417.ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥
418.ਜੈਸੇ ਮੰਦਰ ਮਹਿ ਬਲਹਰ ਨਾ ਠਾਹਰੈ ॥
419.ਜੋ ਆਇਆ ਸੋ ਸਭੁ ਕੋ ਜਾਸੀ ॥
420.ਜੋ ਇਸੁ ਮਾਰੇ ਸੋਈ ਸੂਰਾ ॥
421.ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥
422.ਜੋ ਸਮਰਥੁ ਸਰਬ ਗੁਣ ਨਾਇਕੁ ਤਿਸ ਕਉ ਕਬਹੁ ਨ ਗਾਵਸਿ ਰੇ ॥
423.ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਦੀਜੈ ਡਾਰਿ ॥
424.ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥
425.ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥
426.ਜੋ ਹਰਿ ਸੇਵਹਿ ਤਿਨ ਬਲਿ ਜਾਉ ॥
427.ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥
428.ਜੋ ਕਿਛੁ ਕਰੈ ਸੋਈ ਸੁਖੁ ਜਾਨਾ ॥
429.ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥
430.ਜੋ ਜਨ ਪਰਮਿਤਿ ਪਰਮਨੁ ਜਾਨਾ ॥
431.ਜੋ ਜਨ ਲੂਝਹਿ ਮਨੈ ਸਿਉ ਸੇ ਸੂਰੇ ਪਰਧਾਨਾ ॥
432.ਜੋ ਜਨ ਲੇਹਿ ਖਸਮ ਕਾ ਨਾਉ ॥
433.ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥
434.ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥
435.ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥
436.ਜੋ ਡੁਬੰਦੋ ਆਪਿ ਸੋ ਤਰਾਏ ਕਿਨ੍ਹ੍ਹ ਖੇ ॥
437.ਜੋ ਤਉ ਕੀਨੇ ਆਪਣੇ ਤਿਨਾ ਕੂੰ ਮਿਲਿਓਹਿ ॥
438.ਜੋ ਤਿਸੁ ਭਾਵੈ ਸੋ ਥੀਆ ॥
439.ਜੋ ਤਿਨਿ ਕੀਆ ਸੋ ਸਚੁ ਥੀਆ ॥
440.ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥
441.ਜੋ ਤੁਧੁ ਕਰਣਾ ਸੋ ਕਰਿ ਪਾਇਆ ॥
442.ਜੋ ਤੁਧੁ ਭਾਣਾ ਜੰਤੁ ਸੋ ਤੁਧੁ ਬੁਝਈ ॥
443.ਜੋ ਤੁਧੁ ਭਾਵੈ ਸੋ ਪਰਵਾਨਾ ਸੂਖੁ ਸਹਜੁ ਮਨਿ ਸੋਈ ॥
444.ਜੋ ਤੁਧੁ ਭਾਵੈ ਸੋ ਭਲਾ ਸਚੁ ਤੇਰਾ ਭਾਣਾ ॥
445.ਜੋ ਤੇਰੀ ਸਰਣਾਈ ਹਰਿ ਜੀਉ ਤਿਨ ਤੂ ਰਾਖਨ ਜੋਗੁ ॥
446.ਜੋ ਦਿਨ ਆਵਹਿ ਸੋ ਦਿਨ ਜਾਹੀ ॥
447.ਜੋ ਦੀਸੈ ਸੋ ਏਕੋ ਤੂਹੈ ॥
448.ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥
449.ਜੋ ਧੁਰਿ ਮੇਲੇ ਸੇ ਮਿਲਿ ਰਹੇ ਸਤਿਗੁਰ ਸਿਉ ਚਿਤੁ ਲਾਇ ॥
450.ਜੋ ਧੁਰਿ ਲਿਖਿਆ ਲੇਖੁ ਪ੍ਰਭ ਮੇਟਣਾ ਨ ਜਾਇ ॥
451.ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥
452.ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੁ ਅਉਖਾ ਜਗ ਮਹਿ ਹੋਇਆ ॥
453.ਜੋ ਪਰਾਇਓ ਸੋਈ ਅਪਨਾ ॥
454.ਜੋ ਪ੍ਰਾਣੀ ਗੋਵਿੰਦੁ ਧਿਆਵੈ ॥
455.ਜੋ ਪਾਥਰ ਕਉ ਕਹਤੇ ਦੇਵ ॥
456.ਜੋ ਬੋਲੇ ਪੂਰਾ ਸਤਿਗੁਰੂ ਸੋ ਪਰਮੇਸਰਿ ਸੁਣਿਆ ॥
457.ਜੋ ਮਿਲਿਆ ਹਰਿ ਦੀਬਾਣ ਸਿਉ ਸੋ ਸਭਨੀ ਦੀਬਾਣੀ ਮਿਲਿਆ ॥
458.ਜੋ ਰਤੇ ਦੀਦਾਰ ਸੇਈ ਸਚੁ ਹਾਕੁ ॥
459.ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥
460.ਜੋਇ ਖਸਮੁ ਹੈ ਜਾਇਆ ॥
461.ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥
462.ਜੋਗ ਜੁਗਤਿ ਸੁਨਿ ਆਇਓ ਗੁਰ ਤੇ ॥
463.ਜੋਗੀ ਅੰਦਰਿ ਜੋਗੀਆ ॥
464.ਜੋਗੀ ਹੋਵਾ ਜਗਿ ਭਵਾ ਘਰਿ ਘਰਿ ਭੀਖਿਆ ਲੇਉ ॥
465.ਜੋਗੀ ਹੋਵੈ ਜੋਗਵੈ ਭੋਗੀ ਹੋਵੈ ਖਾਇ ॥
466.ਜੋਗੀ ਕਹਹਿ ਜੋਗੁ ਭਲ ਮੀਠਾ ਅਵਰੁ ਨ ਦੂਜਾ ਭਾਈ ॥
467.ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥
468.ਜੋਗੀ ਜਤੀ ਤਪੀ ਸੰਨਿਆਸੀ ਬਹੁ ਤੀਰਥ ਭ੍ਰਮਨਾ ॥
469.ਜੋਗੀ ਜੁਗਤਿ ਨਾਮੁ ਨਿਰਮਾਇਲੁ ਤਾ ਕੈ ਮੈਲੁ ਨ ਰਾਤੀ ॥
470.ਜੋਗੁ ਨ ਖਿੰਥਾ ਜੋਗੁ ਨ ਡੰਡੈ ਜੋਗੁ ਨ ਭਸਮ ਚੜਾਈਐ ॥
471.ਜੋਤਿ ਕੀ ਜਾਤਿ ਜਾਤਿ ਕੀ ਜੋਤੀ ॥
472.ਜੋਨਿ ਛਾਡਿ ਜਉ ਜਗ ਮਹਿ ਆਇਓ ॥
473.ਜੋਰ ਜੁਲਮ ਫੂਲਹਿ ਘਨੋ ਕਾਚੀ ਦੇਹ ਬਿਕਾਰ ॥
474.ਜੌ ਰਾਜੁ ਦੇਹਿ ਤ ਕਵਨ ਬਡਾਈ ॥


© SriGranth.org, a Sri Guru Granth Sahib resource, all rights reserved.
See Acknowledgements & Credits