Amirt KeertanLanguage:  Go Home

1.ਹੋਵੈ ਸੋਈ ਭਲ ਮਾਨੁ ॥
2.ਹੋਵੈ ਸੁਖੁ ਘਣਾ ਦਯਿ ਧਿਆਇਐ ॥
3.ਹੋਵਾ ਪੰਡਿਤੁ ਜੋਤਕੀ ਵੇਦ ਪੜਾ ਮੁਖਿ ਚਾਰਿ ॥
4.ਹੋਰੁ ਬਿਰਹਾ ਸਭ ਧਾਤੁ ਹੈ ਜਬ ਲਗੁ ਸਾਹਿਬ ਪ੍ਰੀਤਿ ਨ ਹੋਇ ॥
5.ਹੋਰੁ ਕੂੜੁ ਪੜਣਾ ਕੂੜੁ ਬੋਲਣਾ ਮਾਇਆ ਨਾਲਿ ਪਿਆਰੁ ॥
6.ਹੋਰੁ ਸਰੀਕੁ ਹੋਵੈ ਕੋਈ ਤੇਰਾ ਤਿਸੁ ਅਗੈ ਤੁਧੁ ਆਖਾਂ ॥
7.ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥
8.ਹੋਦੈ ਪਰਤਖਿ ਗੁਰੂ ਜੋ ਵਿਛੁੜੇ ਤਿਨ ਕਉ ਦਰਿ ਢੋਈ ਨਾਹੀ ॥
9.ਹੋਤੀ ਨਹੀ ਕਵਨ ਕਛੁ ਕਰਣੀ ॥
10.ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥
11.ਹੋਹੁ ਕ੍ਰਿਪਾਲ ਸੁਆਮੀ ਮੇਰੇ ਸੰਤਾਂ ਸੰਗਿ ਵਿਹਾਵੇ ॥
12.ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ ॥
13.ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥
14.ਹੈ ਨਾਹੀ ਕੋਊ ਬੂਝਨਹਾਰੋ ਜਾਨੈ ਕਵਨੁ ਭਤਾ ॥
15.ਹੈ ਕੋਈ ਰਾਮ ਪਿਆਰੋ ਗਾਵੈ ॥
16.ਹੈ ਕੋਈ ਐਸਾ ਹਉਮੈ ਤੋਰੈ ॥
17.ਹੈ ਹੈ ਆਖਾਂ ਕੋਟਿ ਕੋਟਿ ਕੋਟੀ ਹੂ ਕੋਟਿ ਕੋਟਿ ॥
18.ਹੇਰਉ ਘਟਿ ਘਟਿ ਸਗਲ ਕੈ ਪੂਰਿ ਰਹੇ ਭਗਵਾਨ ॥
19.ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥
20.ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਰਹਾਉ ॥
21.ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ ॥
22.ਹੁਕਮੁ ਭਇਆ ਰਹਣਾ ਨਹੀ ਧੁਰਿ ਫਾਟੇ ਚੀਰੈ ॥
23.ਹੁਕਮੁ ਨ ਜਾਣੈ ਬਹੁਤਾ ਰੋਵੈ ॥
24.ਹੁਕਮੁ ਕਰਿ ਕੀਨ੍ਹ੍ਹੇ ਨਿਹਾਲ ॥
25.ਹੁਕਮੀ ਵਰਸਣ ਲਾਗੇ ਮੇਹਾ ॥
26.ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥
27.ਹੁਕਮੀ ਸਹਜੇ ਸ੍ਰਿਸਟਿ ਉਪਾਈ ॥
28.ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥
29.ਹੁਕਮਿ ਉਛਲੈ ਹੁਕਮੇ ਰਹੈ ॥
30.ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥
31.ਹੀਰਾ ਲਾਲੁ ਅਮੋਲਕੁ ਹੈ ਭਾਰੀ ਬਿਨੁ ਗਾਹਕ ਮੀਕਾ ਕਾਖਾ ॥
32.ਹੀਏ ਕੋ ਪ੍ਰੀਤਮੁ ਬਿਸਰਿ ਨ ਜਾਇ ॥
33.ਹਿਰਦੈ ਨਾਮੁ ਵਸਾਇਹੁ ॥
34.ਹਿਰਦੈ ਨਾਮੁ ਸਰਬ ਧਨੁ ਧਾਰਣੁ ਗੁਰ ਪਰਸਾਦੀ ਪਾਈਐ ॥
35.ਹਿਰਦੈ ਚਰਨ ਕਮਲ ਪ੍ਰਭ ਧਾਰੇ ॥
36.ਹਿਰਦੈ ਸੁਣਿ ਸੁਣਿ ਮਨਿ ਅੰਮ੍ਰਿਤੁ ਭਾਇਆ ॥
37.ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥
38.ਹਿੰਦੂ ਮੂਲੇ ਭੂਲੇ ਅਖੁਟੀ ਜਾਂਹੀ ॥
39.ਹਿੰਦੂ ਤੁਰਕ ਕਹਾ ਤੇ ਆਏ ਕਿਨਿ ਏਹ ਰਾਹ ਚਲਾਈ ॥
40.ਹਿੰਦੂ ਕੈ ਘਰਿ ਹਿੰਦੂ ਆਵੈ ॥
41.ਹਿਕਸ ਕੂੰ ਤੂ ਆਹਿ ਪਛਾਣੂ ਭੀ ਹਿਕੁ ਕਰਿ ॥
42.ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥
43.ਹਾਂ ਹਾਂ ਲਪਟਿਓ ਰੇ ਮੂੜ੍ਹ੍ਹੇ ਕਛੂ ਨ ਥੋਰੀ ॥
44.ਹਾ ਹਾ ਪ੍ਰਭ ਰਾਖਿ ਲੇਹੁ ॥
45.ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥
46.ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ ਨਾਮੁ ਗੋਬਿੰਦ ਕਾ ਸਦਾ ਲੀਜੈ ॥
47.ਹ੍ਰਿਦੈ ਕਪਟੁ ਮੁਖ ਗਿਆਨੀ ॥
48.ਹਰਿ ਰਾਮ ਰਾਮ ਰਾਮ ਰਾਮਾ ॥
49.ਹਰਿ ਰਾਮ ਨਾਮੁ ਜਪਿ ਲਾਹਾ ॥
50.ਹਰਿ ਰਸੁ ਪੀਵਤ ਸਦ ਹੀ ਰਾਤਾ ॥
51.ਹਰਿ ਰਸੁ ਛੋਡਿ ਹੋਛੈ ਰਸਿ ਮਾਤਾ ॥
52.ਹਰਿ ਰਸਨਾ ਹਰਿ ਜਸੁ ਗਾਵੈ ਖਰੀ ਸੁਹਾਵਣੀ ॥
53.ਹਰਿ ਮਨਿ ਤਨਿ ਵਸਿਆ ਸੋਈ ॥
54.ਹਰਿ ਮੰਦਰੁ ਸੋਈ ਆਖੀਐ ਜਿਥਹੁ ਹਰਿ ਜਾਤਾ ॥
55.ਹਰਿ ਭਾਉ ਲਗਾ ਬੈਰਾਗੀਆ ਵਡਭਾਗੀ ਹਰਿ ਮਨਿ ਰਾਖੁ ॥
56.ਹਰਿ ਭਜਿ ਆਨ ਕਰਮ ਬਿਕਾਰ ॥
57.ਹਰਿ ਭਗਤਾ ਕਾ ਆਸਰਾ ਅਨ ਨਾਹੀ ਠਾਉ ॥
58.ਹਰਿ ਭਗਤਾ ਹਰਿ ਧਨੁ ਰਾਸਿ ਹੈ ਗੁਰ ਪੂਛਿ ਕਰਹਿ ਵਾਪਾਰੁ ॥
59.ਹਰਿ ਭਗਤਾਂ ਹਰਿ ਆਰਾਧਿਆ ਹਰਿ ਕੀ ਵਡਿਆਈ ॥
60.ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥
61.ਹਰਿ ਬਿਨੁ ਤੇਰੋ ਕੋ ਨ ਸਹਾਈ ॥
62.ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥
63.ਹਰਿ ਬਿਨੁ ਜਨਮੁ ਅਕਾਰਥ ਜਾਤ ॥
64.ਹਰਿ ਬਿਨੁ ਕੋਇ ਨ ਚਾਲਸਿ ਸਾਥ ॥
65.ਹਰਿ ਬਿਨੁ ਕਿਉ ਰਹੀਐ ਦੁਖੁ ਬਿਆਪੈ ॥
66.ਹਰਿ ਬਿਨੁ ਕਿਉ ਧੀਰੈ ਮਨੁ ਮੇਰਾ ॥
67.ਹਰਿ ਬਿਨੁ ਕਿਉ ਜੀਵਾ ਮੇਰੀ ਮਾਈ ॥
68.ਹਰਿ ਬਿਨੁ ਕਛੂ ਨ ਲਾਗਈ ਭਗਤਨ ਕਉ ਮੀਠਾ ॥
69.ਹਰਿ ਬਿਨੁ ਕਉਨੁ ਸਹਾਈ ਮਨ ਕਾ ॥
70.ਹਰਿ ਬਿਨੁ ਅਵਰ ਕ੍ਰਿਆ ਬਿਰਥੇ ॥
71.ਹਰਿ ਬਿਸਰਤ ਸੋ ਮੂਆ ॥੧॥ ਰਹਾਉ ॥
72.ਹਰਿ ਬਿਸਰਤ ਸਦਾ ਖੁਆਰੀ ॥
73.ਹਰਿ ਪੇਖਨ ਕਉ ਸਿਮਰਤ ਮਨੁ ਮੇਰਾ ॥
74.ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥
75.ਹਰਿ ਪੜੁ ਹਰਿ ਲਿਖੁ ਹਰਿ ਜਪਿ ਹਰਿ ਗਾਉ ਹਰਿ ਭਉਜਲੁ ਪਾਰਿ ਉਤਾਰੀ ॥
76.ਹਰਿ ਪ੍ਰਾਨ ਪ੍ਰਭੂ ਸੁਖਦਾਤੇ ॥
77.ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥
78.ਹਰਿ ਪ੍ਰਭੁ ਸਜਣੁ ਲੋੜਿ ਲਹੁ ਭਾਗਿ ਵਸੈ ਵਡਭਾਗਿ ॥
79.ਹਰਿ ਪ੍ਰਭੁ ਸਜਣੁ ਨਾਮੁ ਹਰਿ ਮੈ ਮਨਿ ਤਨਿ ਨਾਮੁ ਸਰੀਰਿ ॥
80.ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥
81.ਹਰਿ ਪ੍ਰਭ ਰਤੇ ਲੋਇਣਾ ਗਿਆਨ ਅੰਜਨੁ ਗੁਰੁ ਦੇਇ ॥
82.ਹਰਿ ਪ੍ਰਭ ਕਾ ਸਭੁ ਖੇਤੁ ਹੈ ਹਰਿ ਆਪਿ ਕਿਰਸਾਣੀ ਲਾਇਆ ॥
83.ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥
84.ਹਰਿ ਨਾਮੁ ਲੇਹੁ ਮੀਤਾ ਲੇਹੁ ਆਗੈ ਬਿਖਮ ਪੰਥੁ ਭੈਆਨ ॥੧॥ ਰਹਾਉ ॥
85.ਹਰਿ ਨਾਮੁ ਰਿਦੈ ਪਰੋਇਆ ॥
86.ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥
87.ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥
88.ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ ਖਾਇਐ ਹਮ ਕਉ ਤ੍ਰਿਪਤਿ ਭਈ ॥
89.ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥
90.ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥
91.ਹਰਿ ਨਾਮ ਬਿਨਾ ਜਗਤੁ ਹੈ ਨਿਰਧਨੁ ਬਿਨੁ ਨਾਵੈ ਤ੍ਰਿਪਤਿ ਨਾਹੀ ॥
92.ਹਰਿ ਧਨੁ ਰਤਨ ਜਵੇਹਰੀ ਸੋ ਗੁਰਿ ਹਰਿ ਧਨੁ ਹਰਿ ਪਾਸਹੁ ਦੇਵਾਇਆ ॥
93.ਹਰਿ ਧਨੁ ਪਾਇਆ ਸੋਹਾਗਣੀ ਡੋਲਤ ਨਾਹੀ ਚੀਤ ॥
94.ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥
95.ਹਰਿ ਧਨੁ ਸਚੀ ਰਾਸਿ ਹੈ ਕਿਨੈ ਵਿਰਲੈ ਜਾਤਾ ॥
96.ਹਰਿ ਧਨੁ ਸੰਚਹੁ ਰੇ ਜਨ ਭਾਈ ॥
97.ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ ਦਾਸਨ ਕੋ ਮਿਤੁ ॥
98.ਹਰਿ ਦਰਸਨੁ ਪਾਵੈ ਵਡਭਾਗਿ ॥
99.ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥
100.ਹਰਿ ਦਇਆਲਿ ਦਇਆ ਪ੍ਰਭਿ ਕੀਨੀ ਮੇਰੈ ਮਨਿ ਤਨਿ ਮੁਖਿ ਹਰਿ ਬੋਲੀ ॥
101.ਹਰਿ ਤੇਰੀ ਸਭ ਕਰਹਿ ਉਸਤਤਿ ਜਿਨਿ ਫਾਥੇ ਕਾਢਿਆ ॥
102.ਹਰਿ ਤੂਹੈ ਦਾਤਾ ਸਭਸ ਦਾ ਸਭਿ ਜੀਅ ਤੁਮ੍ਹ੍ਹਾਰੇ ॥
103.ਹਰਿ ਤੁਮ੍ਹ੍ਹ ਵਡ ਵਡੇ ਵਡੇ ਵਡ ਊਚੇ ਸਭ ਊਪਰਿ ਵਡੇ ਵਡੌਨਾ ॥
104.ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥
105.ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥
106.ਹਰਿ ਜੀਉ ਦਾਤਾ ਅਗਮ ਅਥਾਹਾ ॥
107.ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥
108.ਹਰਿ ਜੀਉ ਜਾ ਤੂ ਮੇਰਾ ਮਿਤ੍ਰੁ ਹੈ ਤਾ ਕਿਆ ਮੈ ਕਾੜਾ ॥
109.ਹਰਿ ਜੀਉ ਕੇ ਦਰਸਨ ਕਉ ਕੁਰਬਾਨੀ ॥
110.ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥
111.ਹਰਿ ਜੀਉ ਸੇਵਿਹੁ ਅਗਮ ਅਪਾਰਾ ॥
112.ਹਰਿ ਜੀਉ ਸਬਦੇ ਜਾਪਦਾ ਭਾਈ ਪੂਰੈ ਭਾਗਿ ਮਿਲਾਇ ॥
113.ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥
114.ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥
115.ਹਰਿ ਜੀਉ ਅੰਤਰਜਾਮੀ ਜਾਨ ॥
116.ਹਰਿ ਜੀ ਮਾਤਾ ਹਰਿ ਜੀ ਪਿਤਾ ਹਰਿ ਜੀਉ ਪ੍ਰਤਿਪਾਲਕ ॥
117.ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ ॥
118.ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ ॥
119.ਹਰਿ ਜਲਿ ਥਲਿ ਮਹੀਅਲਿ ਭਰਪੂਰਿ ਦੂਜਾ ਨਾਹਿ ਕੋਇ ॥
120.ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥
121.ਹਰਿ ਜਪਿ ਜਪੇ ਮਨੁ ਧੀਰੇ ॥੧॥ ਰਹਾਉ ॥
122.ਹਰਿ ਜਪਿ ਸੇਵਕੁ ਪਾਰਿ ਉਤਾਰਿਓ ॥
123.ਹਰਿ ਜਪਤ ਤੇਊ ਜਨਾ ਪਦਮ ਕਵਲਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥
124.ਹਰਿ ਜਨੁ ਰਾਮ ਨਾਮ ਗੁਨ ਗਾਵੈ ॥
125.ਹਰਿ ਜਨੁ ਗੁਨ ਗਾਵਤ ਹਸਿਆ ॥
126.ਹਰਿ ਜਨ ਲੀਨੇ ਪ੍ਰਭੂ ਛਡਾਇ ॥
127.ਹਰਿ ਜਨ ਰਾਮ ਰਾਮ ਰਾਮ ਧਿਆਂਏ ॥
128.ਹਰਿ ਜਨ ਬੋਲਤ ਸ੍ਰੀਰਾਮ ਨਾਮਾ ਮਿਲਿ ਸਾਧਸੰਗਤਿ ਹਰਿ ਤੋਰ ॥੧॥ ਰਹਾਉ ॥
129.ਹਰਿ ਜਨ ਛੋਡਿਆ ਸਗਲਾ ਆਪੁ ॥
130.ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥
131.ਹਰਿ ਜਨ ਸਿਮਰਹੁ ਹਿਰਦੈ ਰਾਮ ॥
132.ਹਰਿ ਜਨ ਸੰਤ ਮਿਲਹੁ ਮੇਰੇ ਭਾਈ ॥
133.ਹਰਿ ਜਨ ਸੰਤ ਕਰਿ ਕਿਰਪਾ ਪਗਿ ਲਾਇਣੁ ॥
134.ਹਰਿ ਜਨ ਸਗਲ ਉਧਾਰੇ ਸੰਗ ਕੇ ॥
135.ਹਰਿ ਜਨ ਊਤਮ ਊਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥
136.ਹਰਿ ਜਸੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੇਰੋ ॥
137.ਹਰਿ ਜਸੁ ਗਾਵਹੁ ਭਗਵਾਨ ॥
138.ਹਰਿ ਜਸੁ ਸੁਨਹਿ ਨ ਹਰਿ ਗੁਨ ਗਾਵਹਿ ॥
139.ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥
140.ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥
141.ਹਰਿ ਚਰਨ ਸਰਨ ਗੋਬਿੰਦ ਦੁਖ ਭੰਜਨਾ ਦਾਸ ਅਪੁਨੇ ਕਉ ਨਾਮੁ ਦੇਵਹੁ ॥
142.ਹਰਿ ਚਰਨ ਸਰਨ ਕਲਿਆਨ ਕਰਨ ॥
143.ਹਰਿ ਚਰਣੀ ਜਾ ਕਾ ਮਨੁ ਲਾਗਾ ॥
144.ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥
145.ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥
146.ਹਰਿ ਗੁਰਮੁਖਿ ਤਿਨ੍ਹ੍ਹੀ ਅਰਾਧਿਆ ਜਿਨ੍ਹ੍ਹ ਕਰਮਿ ਪਰਾਪਤਿ ਹੋਇ ॥
147.ਹਰਿ ਗੁਰ ਗਿਆਨੁ ਹਰਿ ਰਸੁ ਹਰਿ ਪਾਇਆ ॥
148.ਹਰਿ ਗੁਨ ਗਾਵਹੁ ਜਗਦੀਸ ॥
149.ਹਰਿ ਗੁਣ ਪੜੀਐ ਹਰਿ ਗੁਣ ਗੁਣੀਐ ॥
150.ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥
151.ਹਰਿ ਗੁਣ ਜਪਤ ਕਮਲੁ ਪਰਗਾਸੈ ॥
152.ਹਰਿ ਗੁਣ ਗਾਵੈ ਹਉ ਤਿਸੁ ਬਲਿਹਾਰੀ ॥
153.ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ ਸੰਗੇ ਰਾਮ ॥
154.ਹਰਿ ਕੋ ਨਾਮੁ ਸਦਾ ਸੁਖਦਾਈ ॥
155.ਹਰਿ ਕੈ ਭਾਣੈ ਗੁਰੁ ਮਿਲੈ ਸੇਵਾ ਭਗਤਿ ਬਨੀਜੈ ॥
156.ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ ਸੋਝੀ ਹੋਈ ॥
157.ਹਰਿ ਕੈ ਭਜਨਿ ਕਉਨ ਕਉਨ ਨ ਤਾਰੇ ॥
158.ਹਰਿ ਕੇ ਨਾਮਹੀਨ ਮਤਿ ਥੋਰੀ ॥
159.ਹਰਿ ਕੇ ਨਾਮਹੀਨ ਬੇਤਾਲ ॥
160.ਹਰਿ ਕੇ ਨਾਮ ਬਿਨੁ ਧ੍ਰਿਗੁ ਸ੍ਰੋਤ ॥
161.ਹਰਿ ਕੇ ਨਾਮ ਬਿਨਾ ਦੁਖੁ ਪਾਵੈ ॥
162.ਹਰਿ ਕੇ ਨਾਮ ਬਿਨਾ ਸੁੰਦਰਿ ਹੈ ਨਕਟੀ ॥
163.ਹਰਿ ਕੇ ਨਾਮ ਕੋ ਆਧਾਰੁ ॥
164.ਹਰਿ ਕੇ ਨਾਮ ਕੇ ਜਨ ਕਾਂਖੀ ॥
165.ਹਰਿ ਕੇ ਨਾਮ ਕੀ ਮਨ ਰੁਚੈ ॥
166.ਹਰਿ ਕੇ ਨਾਮ ਕੀ ਮਤਿ ਸਾਰ ॥
167.ਹਰਿ ਕੇ ਨਾਮ ਕੀ ਗਤਿ ਠਾਂਢੀ ॥
168.ਹਰਿ ਕੇ ਦਾਸ ਸਿਉ ਸਾਕਤ ਨਹੀ ਸੰਗੁ ॥
169.ਹਰਿ ਕੇ ਦਰਸਨ ਕੋ ਮਨਿ ਚਾਉ ॥
170.ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥
171.ਹਰਿ ਕੇ ਜਨ ਸਤਿਗੁਰ ਸਤ ਪੁਰਖਾ ਹਉ ਬਿਨਉ ਕਰਉ ਗੁਰ ਪਾਸਿ ॥
172.ਹਰਿ ਕੇ ਚਰਨ ਜਪਿ ਜਾਂਉ ਕੁਰਬਾਨੁ ॥
173.ਹਰਿ ਕੇ ਚਰਨ ਕਮਲ ਮਨਿ ਧਿਆਉ ॥
174.ਹਰਿ ਕੇ ਚਰਨ ਹਿਰਦੈ ਗਾਇ ॥
175.ਹਰਿ ਕੇ ਸੰਤ ਜਨਾ ਕੀ ਹਮ ਧੂਰਿ ॥
176.ਹਰਿ ਕੇ ਸੰਤ ਜਨਾ ਹਰਿ ਜਪਿਓ ਤਿਨ ਕਾ ਦੂਖੁ ਭਰਮੁ ਭਉ ਭਾਗੀ ॥
177.ਹਰਿ ਕੇ ਸੰਤ ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇਕ ਸਾਖੀ ॥
178.ਹਰਿ ਕੇ ਸੰਗ ਬਸੇ ਹਰਿ ਲੋਕ ॥
179.ਹਰਿ ਕੇ ਸਖਾ ਸਾਧ ਜਨ ਨੀਕੇ ਤਿਨ ਊਪਰਿ ਹਾਥੁ ਵਤਾਵੈ ॥
180.ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥
181.ਹਰਿ ਕੀਰਤਿ ਉਤਮੁ ਨਾਮੁ ਹੈ ਵਿਚਿ ਕਲਿਜੁਗ ਕਰਣੀ ਸਾਰੁ ॥
182.ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥
183.ਹਰਿ ਕੀ ਵਡਿਆਈ ਵਡੀ ਹੈ ਹਰਿ ਕੀਰਤਨੁ ਹਰਿ ਕਾ ॥
184.ਹਰਿ ਕੀ ਭਗਤਾ ਪਰਤੀਤਿ ਹਰਿ ਸਭ ਕਿਛੁ ਜਾਣਦਾ ॥
185.ਹਰਿ ਕੀ ਪੂਜਾ ਦੁਲੰਭ ਹੈ ਸੰਤਹੁ ਕਹਣਾ ਕਛੂ ਨ ਜਾਈ ॥੧॥
186.ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥
187.ਹਰਿ ਕੀ ਗਤਿ ਨਹਿ ਕੋਊ ਜਾਨੈ ॥
188.ਹਰਿ ਕੀ ਸੇਵਾ ਸਫਲ ਹੈ ਗੁਰਮੁਖਿ ਪਾਵੈ ਥਾਇ ॥
189.ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥
190.ਹਰਿ ਕਾਟੀ ਕੁਟਿਲਤਾ ਕੁਠਾਰਿ ॥
191.ਹਰਿ ਕਾ ਮੰਦਰੁ ਆਖੀਐ ਕਾਇਆ ਕੋਟੁ ਗੜੁ ॥
192.ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥
193.ਹਰਿ ਕਾ ਨਾਮੁ ਨਿਧਾਨੁ ਹੈ ਸੇਵਿਐ ਸੁਖੁ ਪਾਈ ॥
194.ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥
195.ਹਰਿ ਕਾ ਨਾਮੁ ਅਮੋਲੁ ਹੈ ਕਿਉ ਕੀਮਤਿ ਕੀਜੈ ॥
196.ਹਰਿ ਕਾ ਸਭੁ ਸਰੀਰੁ ਹੈ ਹਰਿ ਰਵਿ ਰਹਿਆ ਸਭੁ ਆਪੈ ॥
197.ਹਰਿ ਕਾ ਸੰਤੁ ਪਰਾਨ ਧਨ ਤਿਸ ਕਾ ਪਨਿਹਾਰਾ ॥
198.ਹਰਿ ਕਾ ਸੰਤੁ ਹਰਿ ਕੀ ਹਰਿ ਮੂਰਤਿ ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥
199.ਹਰਿ ਕਾ ਸੰਤੁ ਸਤਗੁਰੁ ਸਤ ਪੁਰਖਾ ਜੋ ਬੋਲੈ ਹਰਿ ਹਰਿ ਬਾਨੀ ॥
200.ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥
201.ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥
202.ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ ॥
203.ਹਰਿ ਹਰੇ ਹਰਿ ਮੁਖਹੁ ਬੋਲਿ ਹਰਿ ਹਰੇ ਮਨਿ ਧਾਰੇ ॥੧॥ ਰਹਾਉ ॥
204.ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ ॥
205.ਹਰਿ ਹਰਿ ਲੀਨੇ ਸੰਤ ਉਬਾਰਿ ॥
206.ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥
207.ਹਰਿ ਹਰਿ ਮੁਖ ਤੇ ਬੋਲਨਾ ਮਨਿ ਵੂਠੈ ਸੁਖੁ ਹੋਇ ॥
208.ਹਰਿ ਹਰਿ ਮਨ ਮਹਿ ਨਾਮੁ ਕਹਿਓ ॥
209.ਹਰਿ ਹਰਿ ਭਗਤਿ ਭਰੇ ਭੰਡਾਰਾ ॥
210.ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥
211.ਹਰਿ ਹਰਿ ਪਤਿਤ ਪਾਵਨ ॥
212.ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥
213.ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥
214.ਹਰਿ ਹਰਿ ਨਾਮੁ ਪਵਿਤੁ ਹੈ ਨਾਮੁ ਜਪਤ ਦੁਖੁ ਜਾਇ ॥
215.ਹਰਿ ਹਰਿ ਨਾਮੁ ਨਿਧਾਨੁ ਲੈ ਗੁਰਮਤਿ ਹਰਿ ਪਤਿ ਪਾਇ ॥
216.ਹਰਿ ਹਰਿ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥
217.ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥
218.ਹਰਿ ਹਰਿ ਨਾਮੁ ਧਿਆਇ ਮਨ ਹਰਿ ਦਰਗਹ ਪਾਵਹਿ ਮਾਨੁ ॥
219.ਹਰਿ ਹਰਿ ਨਾਮੁ ਦੀਓ ਗੁਰਿ ਸਾਥੇ ॥
220.ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥
221.ਹਰਿ ਹਰਿ ਨਾਮੁ ਜਪੰਤਿਆ ਕਛੁ ਨ ਕਹੈ ਜਮਕਾਲੁ ॥
222.ਹਰਿ ਹਰਿ ਨਾਮੁ ਜਪਹੁ ਮੇਰੇ ਮੀਤ ॥
223.ਹਰਿ ਹਰਿ ਨਾਮੁ ਜਪਹੁ ਮਨ ਮੇਰੇ ਜਿਤੁ ਸਦਾ ਸੁਖੁ ਹੋਵੈ ਦਿਨੁ ਰਾਤੀ ॥
224.ਹਰਿ ਹਰਿ ਨਾਮੁ ਜਪਹੁ ਮਨ ਮੇਰੇ ॥
225.ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥
226.ਹਰਿ ਹਰਿ ਨਾਮੁ ਸਲਾਹੀਐ ਸਚੁ ਕਾਰ ਕਮਾਵੈ ॥
227.ਹਰਿ ਹਰਿ ਨਾਮੁ ਸਦਾ ਸਦ ਜਾਪਿ ॥
228.ਹਰਿ ਹਰਿ ਨਾਮੁ ਅਮੋਲਾ ॥
229.ਹਰਿ ਹਰਿ ਨਾਮੁ ਅੰਮ੍ਰਿਤੁ ਹੈ ਹਰਿ ਜਪੀਐ ਸਤਿਗੁਰ ਭਾਇ ॥
230.ਹਰਿ ਹਰਿ ਨਾਮੁ ਅਪਾਰ ਅਮੋਲੀ ॥
231.ਹਰਿ ਹਰਿ ਨਾਮਿ ਮਜਨੁ ਕਰਿ ਸੂਚੇ ॥
232.ਹਰਿ ਹਰਿ ਨਾਮ ਕੀ ਮਨਿ ਭੂਖ ਲਗਾਈ ॥
233.ਹਰਿ ਹਰਿ ਨਾਮ ਅਸੰਖ ਹਰਿ ਹਰਿ ਕੇ ਗੁਨ ਕਥਨੁ ਨ ਜਾਹਿ ॥
234.ਹਰਿ ਹਰਿ ਧਿਆਇ ਮਨਾ ਖਿਨੁ ਨ ਵਿਸਾਰੀਐ ॥
235.ਹਰਿ ਹਰਿ ਦੀਓ ਸੇਵਕ ਕਉ ਨਾਮ ॥
236.ਹਰਿ ਹਰਿ ਜਪਹੁ ਪਿਆਰਿਆ ਗੁਰਮਤਿ ਲੇ ਹਰਿ ਬੋਲਿ ॥
237.ਹਰਿ ਹਰਿ ਚਰਨ ਰਿਦੈ ਉਰ ਧਾਰੇ ॥
238.ਹਰਿ ਹਰਿ ਗੁਰੁ ਗੁਰੁ ਕਰਤ ਭਰਮ ਗਏ ॥
239.ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥
240.ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥
241.ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥
242.ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥
243.ਹਰਿ ਹਰਿ ਕਬਹੂ ਨ ਮਨਹੁ ਬਿਸਾਰੇ ॥
244.ਹਰਿ ਹਰਿ ਕਥਾ ਸੁਣਾਇ ਪ੍ਰਭ ਗੁਰਮਤਿ ਹਰਿ ਰਿਦੈ ਸਮਾਣੀ ॥
245.ਹਰਿ ਹਰਿ ਹਰਿ ਗੁਨੀ ਹਾਂ ॥
246.ਹਰਿ ਹਰਿ ਹਰਿ ਗੁਨ ਗਾਵਹੁ ॥
247.ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥
248.ਹਰਿ ਹਰਿ ਹਰਿ ਹਰਿ ਨਾਮੁ ਹੈ ਗੁਰਮੁਖਿ ਪਾਵੈ ਕੋਇ ॥
249.ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ ॥
250.ਹਰਿ ਹਰਿ ਹਰਿ ਆਰਾਧੀਐ ਹੋਈਐ ਆਰੋਗ ॥
251.ਹਰਿ ਹਰਿ ਹਰਿ ਆਰਾਧੀਐ ॥
252.ਹਰਿ ਹਰਿ ਸਿਮਰਹੁ ਅਗਮ ਅਪਾਰਾ ॥
253.ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥
254.ਹਰਿ ਹਰਿ ਸੰਤ ਜਨਾ ਕੀ ਜੀਵਨਿ ॥
255.ਹਰਿ ਹਰਿ ਅਰਥਿ ਸਰੀਰੁ ਹਮ ਬੇਚਿਆ ਪੂਰੇ ਗੁਰ ਕੈ ਆਗੇ ॥
256.ਹਰਿ ਹਰਿ ਅੰਮ੍ਰਿਤੁ ਨਾਮ ਰਸੁ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥
257.ਹਰਿ ਹਰਿ ਅੰਮ੍ਰਿਤ ਨਾਮੁ ਦੇਹੁ ਪਿਆਰੇ ॥
258.ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥
259.ਹਰਿ ਹਰਿ ਅਗਮ ਅਗਾਧਿ ਅਪਰੰਪਰ ਅਪਰਪਰਾ ॥
260.ਹਰਿ ਹਰਿ ਅਖਰ ਦੁਇ ਇਹ ਮਾਲਾ ॥
261.ਹਰਿ ਹਰਿ ਉਤਮੁ ਨਾਮੁ ਹੈ ਜਿਨਿ ਸਿਰਿਆ ਸਭੁ ਕੋਇ ਜੀਉ ॥
262.ਹਰਿ ਸੇਵੇ ਸੋ ਹਰਿ ਕਾ ਲੋਗੁ ॥
263.ਹਰਿ ਸੇਵਾ ਮਹਿ ਪਰਮ ਨਿਧਾਨੁ ॥
264.ਹਰਿ ਸਿਮਰਤ ਮਨੁ ਤਨੁ ਸੁਖੀ ਬਿਨਸੀ ਦੁਤੀਆ ਸੋਚ ॥
265.ਹਰਿ ਸਿਮਰਤ ਤੇਰੀ ਜਾਇ ਬਲਾਇ ॥
266.ਹਰਿ ਸਿਮਰਤ ਸਭਿ ਮਿਟਹਿ ਕਲੇਸ ॥
267.ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥
268.ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥
269.ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥
270.ਹਰਿ ਸਾਲਾਹੀ ਸਦਾ ਸਦਾ ਤਨੁ ਮਨੁ ਸਉਪਿ ਸਰੀਰੁ ॥
271.ਹਰਿ ਸਾ ਮੀਤੁ ਨਾਹੀ ਮੈ ਕੋਈ ॥
272.ਹਰਿ ਸਮਰਥ ਕੀ ਸਰਨਾ ॥
273.ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥
274.ਹਰਿ ਸਤਿ ਨਿਰੰਜਨ ਅਮਰੁ ਹੈ ਨਿਰਭਉ ਨਿਰਵੈਰੁ ਨਿਰੰਕਾਰੁ ॥
275.ਹਰਿ ਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥
276.ਹਰਿ ਸੰਗਿ ਰਾਤੇ ਭਾਹਿ ਨ ਜਲੈ ॥
277.ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥
278.ਹਰਿ ਏਕੁ ਸਿਮਰਿ ਏਕੁ ਸਿਮਰਿ ਏਕੁ ਸਿਮਰਿ ਪਿਆਰੇ ॥
279.ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥
280.ਹਰਿ ਇਕੋ ਕਰਤਾ ਇਕੁ ਇਕੋ ਦੀਬਾਣੁ ਹਰਿ ॥
281.ਹਰਿ ਇਕੋ ਕਰਤਾ ਇਕੁ ਇਕੋ ਦੀਬਾਣੁ ਹਰਿ ॥
282.ਹਰਿ ਇਕੋ ਕਰਤਾ ਇਕੁ ਇਕੋ ਦੀਬਾਣੁ ਹਰਿ ॥
283.ਹਰਿ ਇਕਸੈ ਨਾਲਿ ਮੈ ਦੋਸਤੀ ਹਰਿ ਇਕਸੈ ਨਾਲਿ ਮੈ ਰੰਗੁ ॥
284.ਹਰਿ ਇਕਸੁ ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ ॥
285.ਹਰਿ ਆਪੇ ਮੇਲੇ ਸੇਵ ਕਰਾਏ ॥
286.ਹਰਿ ਆਪੇ ਠਾਕੁਰੁ ਸੇਵਕੁ ਭਗਤੁ ਹਰਿ ਆਪੇ ਕਰੇ ਕਰਾਏ ॥
287.ਹਰਿ ਆਪੇ ਜੋਗੀ ਡੰਡਾਧਾਰੀ ॥
288.ਹਰਿ ਆਪੇ ਆਪਿ ਦਇਆਲੁ ਹਰਿ ਆਪੇ ਕਰੇ ਸੁ ਹੋਇ ॥
289.ਹਰਿ ਆਪਿ ਵਰਤੈ ਆਪਿ ਹਰਿ ਆਪਿ ਬੁਲਾਇਦਾ ॥
290.ਹਰਿ ਆਪਣੀ ਭਗਤਿ ਕਰਾਇ ਵਡਿਆਈ ਵੇਖਾਲੀਅਨੁ ॥
291.ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥
292.ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਪਾਸੇ ਰਾਮ ਰਾਜੇ ॥
293.ਹਰਿ ਅੰਦਰਿ ਬਾਹਰਿ ਇਕੁ ਤੂੰ ਤੂੰ ਜਾਣਹਿ ਭੇਤੁ ॥
294.ਹਰਿ ਅੰਤਰਜਾਮੀ ਸਭਤੈ ਵਰਤੈ ਜੇਹਾ ਹਰਿ ਕਰਾਏ ਤੇਹਾ ਕੋ ਕਰਈਐ ॥
295.ਹਰਿ ਅਗਮੁ ਅਗੋਚਰੁ ਅਗਮੁ ਹਰਿ ਕਿਉ ਕਰਿ ਹਰਿ ਦਰਸਨੁ ਪਿਖਾ ॥
296.ਹਰਿ ਅਗਮ ਅਗੋਚਰੁ ਸਦਾ ਅਬਿਨਾਸੀ ॥
297.ਹਰਿ ਊਤਮੁ ਹਰਿਆ ਨਾਮੁ ਹੈ ਹਰਿ ਪੁਰਖੁ ਨਿਰੰਜਨੁ ਮਉਲਾ ॥
298.ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥
299.ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ ॥
300.ਹਰਣਾਖੀ ਕੂ ਸਚੁ ਵੈਣੁ ਸੁਣਾਈ ਜੋ ਤਉ ਕਰੇ ਉਧਾਰਣੁ ॥
301.ਹਰਣਾਂ ਬਾਜਾਂ ਤੈ ਸਿਕਦਾਰਾਂ ਏਨ੍ਹ੍ਹਾ ਪੜ੍ਹ੍ਹਿਆ ਨਾਉ ॥
302.ਹਰਖ ਸੋਗ ਬੈਰਾਗ ਅਨੰਦੀ ਖੇਲੁ ਰੀ ਦਿਖਾਇਓ ॥੧॥ ਰਹਾਉ ॥
303.ਹਮਾਰੈ ਏਕੈ ਹਰੀ ਹਰੀ ॥
304.ਹਮਾਰੈ ਏਹ ਕਿਰਪਾ ਕੀਜੈ ॥
305.ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ ਟਾਰੀ ਰੇ ॥੧॥ ਰਹਾਉ ॥
306.ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥
307.ਹਮਰੇ ਪ੍ਰਾਨ ਵਸਗਤਿ ਪ੍ਰਭ ਤੁਮਰੈ ਮੇਰਾ ਜੀਉ ਪਿੰਡੁ ਸਭ ਤੇਰੀ ॥
308.ਹਮਰੇ ਹਰਿ ਜਗਜੀਵਨਾ ਹਰਿ ਜਪਿਓ ਹਰਿ ਗੁਰ ਮੰਤ ॥
309.ਹਮਰੀ ਜਿਹਬਾ ਏਕ ਪ੍ਰਭ ਹਰਿ ਕੇ ਗੁਣ ਅਗਮ ਅਥਾਹ ॥
310.ਹਮਰੀ ਚਿਤਵਨੀ ਹਰਿ ਪ੍ਰਭੁ ਜਾਨੈ ॥
311.ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥
312.ਹਮਰਾ ਚਿਤੁ ਲੁਭਤ ਮੋਹਿ ਬਿਖਿਆ ਬਹੁ ਦੁਰਮਤਿ ਮੈਲੁ ਭਰਾ ॥
313.ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥
314.ਹਮ ਮੂਰਖ ਮੁਗਧ ਅਗਿਆਨ ਮਤੀ ਸਰਣਾਗਤਿ ਪੁਰਖ ਅਜਨਮਾ ॥
315.ਹਮ ਮਸਕੀਨ ਖੁਦਾਈ ਬੰਦੇ ਤੁਮ ਰਾਜਸੁ ਮਨਿ ਭਾਵੈ ॥
316.ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥
317.ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥
318.ਹਮ ਧਨਵੰਤ ਭਾਗਠ ਸਚ ਨਾਇ ॥
319.ਹਮ ਢਾਢੀ ਹਰਿ ਪ੍ਰਭ ਖਸਮ ਕੇ ਨਿਤ ਗਾਵਹ ਹਰਿ ਗੁਣ ਛੰਤਾ ॥
320.ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥
321.ਹਮ ਜੇਰ ਜਿਮੀ ਦੁਨੀਆ ਪੀਰਾ ਮਸਾਇਕਾ ਰਾਇਆ ॥
322.ਹਮ ਘਰੇ ਸਾਚਾ ਸੋਹਿਲਾ ਸਾਚੈ ਸਬਦਿ ਸੁਹਾਇਆ ਰਾਮ ॥
323.ਹਮ ਘਰਿ ਨਾਮੁ ਖਜਾਨਾ ਸਦਾ ਹੈ ਭਗਤਿ ਭਰੇ ਭੰਡਾਰਾ ॥
324.ਹਮ ਘਰਿ ਸੂਤੁ ਤਨਹਿ ਨਿਤ ਤਾਨਾ ਕੰਠਿ ਜਨੇਊ ਤੁਮਾਰੇ ॥
325.ਹਮ ਘਰਿ ਸਾਜਨ ਆਏ ॥
326.ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥੧॥
327.ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥
328.ਹਮ ਸੰਤਨ ਕੀ ਰੇਨੁ ਪਿਆਰੇ ਹਮ ਸੰਤਨ ਕੀ ਸਰਣਾ ॥
329.ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥
330.ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥
331.ਹਮ ਅਹੰਕਾਰੀ ਅਹੰਕਾਰ ਅਗਿਆਨ ਮਤਿ ਗੁਰਿ ਮਿਲਿਐ ਆਪੁ ਗਵਾਇਆ ॥
332.ਹਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥
333.ਹਭੇ ਟੋਲ ਸੁਹਾਵਣੇ ਸਹੁ ਬੈਠਾ ਅੰਙਣੁ ਮਲਿ ॥
334.ਹਭਿ ਗੁਣ ਤੈਡੇ ਨਾਨਕ ਜੀਉ ਮੈ ਕੂ ਥੀਏ ਮੈ ਨਿਰਗੁਣ ਤੇ ਕਿਆ ਹੋਵੈ ॥
335.ਹਭ ਸਮਾਣੀ ਜੋਤਿ ਜਿਉ ਜਲ ਘਟਾਊ ਚੰਦ੍ਰਮਾ ॥
336.ਹਥਿ ਕਲੰਮ ਅਗੰਮ ਮਸਤਕਿ ਲਿਖਾਵਤੀ ॥
337.ਹਥਿ ਕਰਿ ਤੰਤੁ ਵਜਾਵੈ ਜੋਗੀ ਥੋਥਰ ਵਾਜੈ ਬੇਨ ॥
338.ਹਠੁ ਨਿਗ੍ਰਹੁ ਕਰਿ ਕਾਇਆ ਛੀਜੈ ॥
339.ਹਠੁ ਕਰਿ ਮਰੈ ਨ ਲੇਖੈ ਪਾਵੈ ॥
340.ਹਠ ਮੰਝਾਹੂ ਮੈ ਮਾਣਕੁ ਲਧਾ ॥
341.ਹਠ ਮਝਾਹੂ ਮਾ ਪਿਰੀ ਪਸੇ ਕਿਉ ਦੀਦਾਰ ॥
342.ਹਟਵਾਣੀ ਧਨ ਮਾਲ ਹਾਟੁ ਕੀਤੁ ॥
343.ਹਜ ਹਮਾਰੀ ਗੋਮਤੀ ਤੀਰ ॥
344.ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥
345.ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥
346.ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥
347.ਹਸਤ ਪੁਨੀਤ ਹੋਹਿ ਤਤਕਾਲ ॥
348.ਹਸਤ ਖੇਲਤ ਤੇਰੇ ਦੇਹੁਰੇ ਆਇਆ ॥
349.ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥
350.ਹਉਮੈ ਵਿਚਿ ਸਭੁ ਜਗੁ ਬਉਰਾਨਾ ॥
351.ਹਉਮੈ ਰੋਗੁ ਮਾਨੁਖ ਕਉ ਦੀਨਾ ॥
352.ਹਉਮੈ ਮਾਇਆ ਮੋਹਿ ਖੁਆਇਆ ਦੁਖੁ ਖਟੇ ਦੁਖ ਖਾਇ ॥
353.ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥
354.ਹਉਮੈ ਮਾਇਆ ਸਭ ਬਿਖੁ ਹੈ ਨਿਤ ਜਗਿ ਤੋਟਾ ਸੰਸਾਰਿ ॥
355.ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥
356.ਹਉਮੈ ਬਿਖੁ ਮਨੁ ਮੋਹਿਆ ਲਦਿਆ ਅਜਗਰ ਭਾਰੀ ॥
357.ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥
358.ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥
359.ਹਉਮੈ ਜਗਤੁ ਭੁਲਾਇਆ ਦੁਰਮਤਿ ਬਿਖਿਆ ਬਿਕਾਰ ॥
360.ਹਉਮੈ ਕਰਮ ਕਮਾਵਦੇ ਜਮਡੰਡੁ ਲਗੈ ਤਿਨ ਆਇ ॥
361.ਹਉਮੈ ਕਰਤਿਆ ਨਹ ਸੁਖੁ ਹੋਇ ॥
362.ਹਉਮੈ ਕਰਤ ਭੇਖੀ ਨਹੀ ਜਾਨਿਆ ॥
363.ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥
364.ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥
365.ਹਉ ਵਿਚਿ ਆਇਆ ਹਉ ਵਿਚਿ ਗਇਆ ॥
366.ਹਉ ਵਾਰਿਆ ਤਿਨ ਕਉ ਸਦਾ ਸਦਾ ਜਿਨਾ ਸਤਿਗੁਰੁ ਮੇਰਾ ਪਿਆਰਾ ਦੇਖਿਆ ॥
367.ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥੧॥ ਰਹਾਉ ॥
368.ਹਉ ਮੈ ਕਰੀ ਤਾਂ ਤੂ ਨਾਹੀ ਤੂ ਹੋਵਹਿ ਹਉ ਨਾਹਿ ॥
369.ਹਉ ਮੁਆ ਮੈ ਮਾਰਿਆ ਪਉਣੁ ਵਹੈ ਦਰੀਆਉ ॥
370.ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥
371.ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥
372.ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥
373.ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥
374.ਹਉ ਬਲਿਹਾਰੀ ਸਾਚੇ ਨਾਵੈ ॥
375.ਹਉ ਪੂੰਜੀ ਨਾਮੁ ਦਸਾਇਦਾ ਕੋ ਦਸੇ ਹਰਿ ਧਨੁ ਰਾਸਿ ॥
376.ਹਉ ਪਾਪੀ ਪਤਿਤੁ ਪਰਮ ਪਾਖੰਡੀ ਤੂ ਨਿਰਮਲੁ ਨਿਰੰਕਾਰੀ ॥
377.ਹਉ ਪੰਥੁ ਦਸਾਈ ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ ॥
378.ਹਉ ਤਿਸੁ ਢਾਢੀ ਕੁਰਬਾਣੁ ਜਿ ਤੇਰਾ ਸੇਵਦਾਰੁ ॥
379.ਹਉ ਤਾ ਕੈ ਬਲਿਹਾਰੀ ॥
380.ਹਉ ਢੂੰਢੇਂਦੀ ਸਜਣਾ ਸਜਣੁ ਮੈਡੈ ਨਾਲਿ ॥
381.ਹਉ ਢਾਢੀ ਵੇਕਾਰੁ ਕਾਰੈ ਲਾਇਆ ॥
382.ਹਉ ਢਾਢੀ ਦਰਿ ਗੁਣ ਗਾਵਦਾ ਜੇ ਹਰਿ ਪ੍ਰਭ ਭਾਵੈ ॥
383.ਹਉ ਢਾਢੀ ਹਰਿ ਪ੍ਰਭ ਖਸਮ ਕਾ ਹਰਿ ਕੈ ਦਰਿ ਆਇਆ ॥
384.ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥
385.ਹਉ ਗੁਣ ਗੋਵਿੰਦ ਹਰਿ ਨਾਮੁ ਧਿਆਈ ॥
386.ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥
387.ਹਉ ਕਿਆ ਆਖਾ ਇਕ ਜੀਭ ਤੇਰਾ ਅੰਤੁ ਨ ਕਿਨ ਹੀ ਪਾਇਆ ॥
388.ਹਉ ਹਉ ਕਰਤੀ ਸਭ ਮੁਈ ਸੰਪਉ ਕਿਸੈ ਨ ਨਾਲਿ ॥
389.ਹਉ ਹਉ ਕਰਤ ਬਿਹਾਨੀਆ ਸਾਕਤ ਮੁਗਧ ਅਜਾਨ ॥
390.ਹਉ ਸਤਿਗੁਰੁ ਸੇਵੀ ਆਪਣਾ ਇਕ ਮਨਿ ਇਕ ਚਿਤਿ ਭਾਇ ॥
391.ਹਉ ਆਖਿ ਸਲਾਹੀ ਸਿਫਤਿ ਸਚੁ ਸਚੁ ਸਚੇ ਕੀ ਵਡਿਆਈ ॥
392.ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥


© SriGranth.org, a Sri Guru Granth Sahib resource, all rights reserved.
See Acknowledgements & Credits