Sri Granth: Shabad/Paurhi/Salok SGGS Page 851
Shabad/Paurhi/Salok     Guru Granth Sahib Page 851
ਜਿਤਨੇ ਪਾਤਿਸਾਹ ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ ਤਿਤਨੇ ਸਭਿ ਹਰਿ ਕੇ ਕੀਏ ॥  
Keertan List   |   Go Home

ਜਿਤਨੇ ਪਾਤਿਸਾਹ ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ ਤਿਤਨੇ ਸਭਿ ਹਰਿ ਕੇ ਕੀਏ
जितने पातिसाह साह राजे खान उमराव सिकदार हहि तितने सभि हरि के कीए ॥
Jiṯne pāṯisāh sāh rāje kẖān umrāv sikḏār hėh ṯiṯne sabẖ har ke kī▫e.
The kings, emperors, rulers, lords, nobles and chiefs, are all created by the Lord.

ਪਉੜੀ
पउड़ी ॥
Pa▫oṛī.
Pauree:

ਜੋ ਕਿਛੁ ਹਰਿ ਕਰਾਵੈ ਸੁ ਓਇ ਕਰਹਿ ਸਭਿ ਹਰਿ ਕੇ ਅਰਥੀਏ
जो किछु हरि करावै सु ओइ करहि सभि हरि के अरथीए ॥
Jo kicẖẖ har karāvai so o▫e karahi sabẖ har ke arthī▫e.
Whatever the Lord causes them to do, they do; they are all beggars, dependent on the Lord.

ਸੋ ਐਸਾ ਹਰਿ ਸਭਨਾ ਕਾ ਪ੍ਰਭੁ ਸਤਿਗੁਰ ਕੈ ਵਲਿ ਹੈ ਤਿਨਿ ਸਭਿ ਵਰਨ ਚਾਰੇ ਖਾਣੀ ਸਭ ਸ੍ਰਿਸਟਿ ਗੋਲੇ ਕਰਿ ਸਤਿਗੁਰ ਅਗੈ ਕਾਰ ਕਮਾਵਣ ਕਉ ਦੀਏ
सो ऐसा हरि सभना का प्रभु सतिगुर कै वलि है तिनि सभि वरन चारे खाणी सभ स्रिसटि गोले करि सतिगुर अगै कार कमावण कउ दीए ॥
So aisā har sabẖnā kā parabẖ saṯgur kai val hai ṯin sabẖ varan cẖāre kẖāṇī sabẖ sarisat gole kar saṯgur agai kār kamāvaṇ ka▫o ḏī▫e.
Such is God, the Lord of all; He is on the True Guru's side. All castes and social classes, the four sources of creation, and the whole universe are slaves of the True Guru; God makes them work for Him.

ਹਰਿ ਸੇਵੇ ਕੀ ਐਸੀ ਵਡਿਆਈ ਦੇਖਹੁ ਹਰਿ ਸੰਤਹੁ ਜਿਨਿ ਵਿਚਹੁ ਕਾਇਆ ਨਗਰੀ ਦੁਸਮਨ ਦੂਤ ਸਭਿ ਮਾਰਿ ਕਢੀਏ
हरि सेवे की ऐसी वडिआई देखहु हरि संतहु जिनि विचहु काइआ नगरी दुसमन दूत सभि मारि कढीए ॥
Har seve kī aisī vadi▫ā▫ī ḏekẖhu har sanṯahu jin vicẖahu kā▫i▫ā nagrī ḏusman ḏūṯ sabẖ mār kadẖī▫e.
See the glorious greatness of serving the Lord, O Saints of the Lord; He has conquered and driven all the enemies and evil-doers out of the body-village.

ਹਰਿ ਹਰਿ ਕਿਰਪਾਲੁ ਹੋਆ ਭਗਤ ਜਨਾ ਉਪਰਿ ਹਰਿ ਆਪਣੀ ਕਿਰਪਾ ਕਰਿ ਹਰਿ ਆਪਿ ਰਖਿ ਲੀਏ ॥੬॥
हरि हरि किरपालु होआ भगत जना उपरि हरि आपणी किरपा करि हरि आपि रखि लीए ॥६॥
Har har kirpāl ho▫ā bẖagaṯ janā upar har āpṇī kirpā kar har āp rakẖ lī▫e. ||6||
The Lord, Har, Har, is Merciful to His humble devotees; granting His Grace, the Lord Himself protects and preserves them. ||6||


© SriGranth.org, a Sri Guru Granth Sahib resource, all rights reserved.
See Acknowledgements & Credits